- ਨਾ ਤਾ ਦੇਰ ਹੈ ਤਾ ਨਾ ਹਨੇਰ ਹੈ ….. ਇਹ ਸਬ ਕਰਮਾ ਦਾ ਹੇਰ ਫੇਰ ਹੈ
- ਕੁਝ ਗੱਲਾਂ ਉਦੋਂ ਤਕ ਸਮਝ ਨਹੀਂ ਆਉਂਦੀਆਂ ਜਦੋਂ ਤਕ ਆਪਣੇ ਤੇ ਨਾ ਬੀਤਣ।
- ਜਿਹੜੇ ਸੋਖੇ ਮਿਲ ਜਾਣ ਉਹ ਖਜ਼ਾਨੇ ਨਹੀਂ ਹੁੰਦੇ … ਜਿਹੜੇ ਹਰੇਕ ਤੇ ਮਰ ਜਾਣ ਉਹ ਦੀਵਾਨੇ ਨਹੀਂ ਹੁੰਦੇ
- ਸਾਡੇ ਪਿਆਰ ਦੀ ਸੋਹਣਿਆ ਕਦਰ ਤਾਂ ਕਰ.. ਤੈਨੂੰ ਮਿਲ ਗਏ ਹਾਂ ਥੋੜਾ ਸਬਰ ਤਾ ਕਰ।
- ਪੈਸੇ ਦਾ ਸਭ ਤੋਂ ਯਾਦਾ ਘਮੰਡ ਉਸਨੂੰ ਹੀ ਹੁੰਦਾ ਹੈ ਜਿਸਨੇ ਧੋਖੇ ਨਾਲ ਪੈਸਾ ਕਮਾਇਆ ਹੋਵੇ।
- ਇਹ ਵੀ ਨਹੀੰ ਕਿ ਖੁਸ਼ੀ ਵਿੱਚ ਛਾਲਾਂ ਮਾਰਦੇ ..ਇਹ ਵੀ ਨਹੀੰ ਕਿ ਵਿੱਚੋ ਵਿੱਚੀ ਮਰੀ ਜਾਨੇ ਆਂ .. ਹਾਰੇ ਨਹੀੰ ਲੜਾਈ ਹਾਲੇ ਲੜੀ ਜਾਨੇ ਆਂ .. ਦੋ ਦੋ ਹੱਥ ਜਿੰਦਗੀ ਨਾ ਕਰੀ ਜਾਨੇ ਆਂ…..
- ਹਰ ਕੋਸ਼ਿਸ਼ ਕਰੁਗਾ ਕੇ ਮੁੱਲ ਮੋੜਾ ਤੇਰੀ ਕੁਖ ਦਾ, . … ਹਜੇ ਚੱਲਦਾ ੲੇ ਮਾੜਾ Tímê ਮਾਂ ਤੇਰੇ ਪੁੱਤ ਦਾ.
- ਛੋਟੀ ਜਿਹੀ ਜਿੰਦ, ਅਰਮਾਨ ਬਹੁਤ ਨੇ ..ਹਮਦਰਦ ਕੋਈ ਨਹੀ, ਇਨਸਾਨ ਬਹੁਤ ਨੇ ..ਦਿਲ ਦਾ ਦਰਦ ਸੁਣਾਈਏ ਕਿਸ ਨੂੰ , ਦਿਲ ਦੇ ਜੋ ਕਰੀਬ ਨੇ ਉਹ ਅਣਜਾਣ ਬਹੁਤ ਨੇ!
- ਲੋਕਾਂ ਨੇ ਰੋਜ਼ ਕੁਛ ਨਵਾਂ ਮੰਗਿਆ ਖੁਦਾ ਕੋਲੋ ….ਇੱਕ ਮੈਂ ਹੀ ਹਾਂ ਜੋ ਤੇਰੇ ਖਿਆਲ ਤੋ ਅੱਗੇ ਨੀ ਵੱਧ ਸਕਿਆ
- ਲੋਕੋ ਮੈਂ ਪਾਕ ਮੁਹੱਬਤ ਹਾਂ, ਮੈਨੂੰ ਰਹਿਮਤ ਪੀਰ ਫ਼ਕੀਰਾਂ ਦੀ.. ਮੈਂ ਮੇਲਾ ਸੱਚੀਆਂ ਰੂਹਾਂ ਦਾ, ਮੈਂ ਨਹੀਓ ਖੇਡ ਸਰੀਰਾਂ ਦੀ
- ਮਰੇ – ਮੁਕਰੇ ਦਾ ਕੋਈ ਗਵ੍ਹਾ ਨਹੀ… ਤੇ ਸਾਥੀ ਕੋਈ ਨਹੀ ਜੱਗ ਤੋਂ ਚੱਲਿਆ ਦਾ, ਸਾਡੇ ਪੀਰਾ-ਫਕੀਰਾ ਨੇ ਗੱਲ ਦੱਸੀ ” ਹਾਸਾ ਸਾਰਿਆ ਦਾ ਤੇ ਰੋਣਾ ਕੱਲਿਆ ਦਾ “
- ਪੈਸਾ ਕਮਾ ਲਿਆ , ਨਾਮ ਕਮਾ ਲਿਆ , ਇਕ ਰੀਝ ਅਧੂਰੀ ਬਾਕੀ ਐ , ਹੁਣ ਤੇਂ ਛੇਤੀ ਚੁੱਕ ਲੀ ਰੱਬਾ , ਇਕ ਤੈਨੂੰ ਪਾਉਣਾ ਬਾਕੀ ਐ
- ਪੁੱਛ ਉਨਾਂ ਫੁੱਲਾਂ ਤੋਂ ਜਿਨਾਂ ਨਾਲ ਰੁੱਸੀਆ ਹੋਈਆਂ ਬਹਾਰਾਂ ਨੇ ,ਤੂੰ ਤਾਂ ਮੂੰਹ ਮੋੜਕੇ ਚਲੀ ਗਈ ਸੀ , ਪਰ ਮੇਰਾ ਸਾਥ ਨਾ ਛੱਡਿਆ ਯਾਰਾਂ ਨੇ
More best punjabi status for whatsapp and facebook:
- ਕਾਸ਼ ਮੈਂ ਵੀ ਸਿੱਖਿਅਾ ਹੁੰਦਾ ਹਰ ੲਿੱਕ ਨੂੰ ਅਾਪਣਾ ਬਣਾੳੁਣਾ, ਸ਼ਾੲਿਦ ਅੱਜ ੳੁਹਨਾਂ ਵਿੱਚੋਂ ਕੋੲੀ ੲਿੱਕ ਤਾਂ ਮੇਰਾ ਹੁੰਦਾ…
- ਹੱਸ ਕੇ ਸਭ ਨਾਲ ਗੱਲ ਕਰੀਏ … ਲੜਾਈਆਂ ਕਰਕੇ ਕੀ ਲੈਣਾ … ਵਾਹਿਗੁਰੂ ਸਭ ਸੁਖੀ ਵਸਣ … ਕਿਸੇ ਦੀਆਂ ਬੁਰਾਈਆਂ ਕਰਕੇ ਕੀ ਲੈਣਾ..
- ਦੀਦਾਰ ਦੀ ਤਲਬ ਹੋਵੇ ਤਾਂ ਨਜ਼ਰਾਂ ਟਿਕਾ ਕੇ ਰੱਖੀਂ, ਕਿਉਂਕਿ “ਨਕਾਬ” ਹੋਵੇ ਜਾਂ “ਨਸੀਬ” ਸਰਕਦਾ ਜਰੂਰ ਆ
- ਪਾਪ ਅਤੇ ਪੁਨ ਕਦੇ ਰਲ ਨਹੀ ਸਕਦੇ… ਦੁਨੀਅਾ ਵਾਲੇ ਤੇ ੲਿਸ਼ਕ ਕਦੇ ਇਕੱਠੇ ਚੱਲ ਨਹੀ ਸਕਦੇ…
- ਅੱਜ ਤੇਰੇ ਕੋਲ ਵਕਤ ਨਹੀ ਘੁੱਟਣ ਲਈ…ਬਾਪੂ ਦੇ ਗੋਡੇ, ਕੱਲ ਦੁਨੀਆ ਵੇਖੀ ਸੀ ਚੜਕੇ ਤੂੰ ਬਾਪੂ ਦੇ ਮੋਢੇ ……..!!
- ਕਿਸੇ ਕੰਮ ਨਾ ਆਇਆ ਜੋ ਸਕੂਲਾਂ ਵਿੱਚ ਲਿਖਿਆ,ਅਸਲੀ ਤਰੀਕਾ ਜੀਣ ਦਾ ਦੁਨੀਆ ਤੋਂ ਸਿਖਿਆ …
- ਰਿਸਤੇ ਵੀ ਰੋਟੀ ਵਰਗੇ ਹੀ ਨੇ ਮਾੜੀ ਜਿਹੀ ਅੱਗ ਤੇਜ ਹੋਈ ਨਹੀ ਕਿ ਸੜ ਕੇ ਸੁਆਹ ਹੋ ਜਾਂਦੇ ਆ …
- ਜ਼ਿੰਦਗੀ ਦਾ ਅਸੂਲ ਬਣਾ ਲਵੋ ਜੋ ਛੱਡ ਗਿਆ ਉਸਨੂੰ ਭੁੱਲ ਜਾਓ।
- ਜਿਥੇ ਦੂਸਰਿਆਂ ਨੂੰ ਸਮਝਾਉਣਾ ਮੁਸ਼ਕਿਲ ਹੋ ਜਾਵੇ ,ਉਥੇ ਆਪਨੇ ਆਪ ਨੂੰ ਸਮਝਾਣ ਦੀ ਕੋਸ਼ਿਸ਼ ਕਰੋ॥ ….

- ਬਹੁਤ ਔਖਾ ਹੈ ਹਰ ਵੇਲੇ ਹਕੀਕਤ ਚ ਰਹਿਣਾ , ਜ਼ਿੰਦਗੀ ਥੋੜੀ ਖੁਸ਼ੀ ਨਾਲ ਜੀਣ ਲਈ ਕੁਝ ਵਹਿਮ ਵੀ ਜਰੂਰੀ ਨੇ।
- ਕੁਝ ਦਿਨ ਚੁੱਪ ਰਹਿ ਕੇ ਵੇਖੋ , ਲੋਕ ਸੱਚੀ ਤੁਹਾਨੂੰ ਭੁੱਲ ਜਾਣਗੇ।
- ਬਹਾਨੇ ਨਾਲ ਵੀ ਕਿਸੇ ਤੋਂ ਮੇਰਾ ਹਾਲ ਨਾ ਪੁੱਛੀਂ ਮੈਂ ਬਿਲਕੁਲ ਠੀਕ ਹਾਂ, ਲੋਕੀਂ ਤਾਂ ਬੱਸ ਗਲਾਂ ਬਣਾਉਦੇ ਨੇ…
- ਮੇਰੇ ਕੰਨ ਵਿਚ ਕਿਹਾ ਖੁਦਾ ਨੇ,ਜਿਗਰਾ ਰੱਖੀਂ ਡੋਲੀਂ ਨਾ….ਅਾਖਰ ਨੂੰ ਦਿਨ ਚੰਗੇ ਅਾੳੁਣੇ,ਬਸ ਚੁੱਪ ਕਰਜਾ ਬੋਲੀਂ ਨਾ
- ਤੁਸੀਂ ਅਗਰ ਕਿਸੇ ਨਾਲ ਜ਼ਿੰਦਗੀ ਭਰ ਦਾ ਰਿਸ਼ਤਾ ਨਿਭਾਉਣਾ ਚਾਹੁੰਦੇ ਹੋ ਤਾਂ ਆਪਣੇ ਦਿਲ ਵਿਚ ਇਕ ਕਬਰਿਸਤਾਨ ਬਣਾ ਲਵੋ ਜਿਸ ਵਿਚ ਤੁਸੀਂ ਉਸਦੀ ਸਾਰੀਆਂ ਗ਼ਲਤੀਆਂ ਦਫ਼ਨ ਕਰ ਸਕੋ.
- ਮੇਰੇ ਦਿਲ ਤੋਂ ਬਾਹਰ ਜਾਣ ਦਾ ਰਸਤਾ ਨਹੀਂ ਮਿਲਿਆ ਤਾਂ ਕਮਲੀ ਨੇ ਠੋਕਰਾਂ ਮਾਰ ਮਾਰ ਕੇ ਦਿਲ ਹੀ ਤੋੜ ਦਿਤਾ
More best punjabi status for whatsapp and facebook:
- ਝੂਠ ਜੇ ਬੰਦਾ ਆਪ ਬੋਲੇ ਤਾਂ ਚੰਗਾ ਲੱਗਦਾ ਹੈ ਜੇ ਕੋਈ ਹੋਰ ਬੋਲੇ ਤਾਂ ਗੁੱਸਾ ਆਉਂਦਾ ਹੈ…
- ਜਿਨ੍ਹਾ ਦੇ ਦਿਲ ਬਹੁਤ ਕਮਜ਼ੋਰ ਹੁੰਦੇ ਨੇ, ਅਕਸਰ ਉਹੀ ਲੋਕ ਦੁਜਿਆਂ ਨੂੰ ਤੋੜਨ ਦੀ ਕੋਸ਼ਿਸ਼ ਕਰਦੇ ਨੇ।
- ਸਿਰਫ ਗੁੜ ਬਣ ਜਾਣਾ ਹੀ ਪ੍ਰਾਪਤੀ ਨਹੀ ਹੁੰਦੀ ਆਪਨੇ ਆਪ ਨੂੰ ਮਖੀਆਂ ਤੋਂ ਬਚਾਉਣਾ ਵੀ ਉਨਾ ਹੀ ਜਰੂਰੀ ਹੁੰਦਾ ਹੈ।
- ਪਹਿਲਾਂ ਲੋਕ emotional ਸਨ,ਰਿਸ਼ਤੇ ਪਿਆਰ ਨਾਲ ਨਿਭਾਉਦੇ ਸਨ..
ਫਿਰ ਲੋਕ practical ਹੋ ਗਏ,ਰਿਸ਼ਤਿਆਂ ਦਾ ਫਾਇਦਾ ਚੁੱਕਣ ਲੱਗ ਪਏ …..
ਹੁਣ ਲੋਕ professional ਹੋ ਗਏ,…ਰਿਸ਼ਤੇ ਲੱਭਦੇ ਹੀ ਉਹ ਨੇ ਜਿਨ੍ਹਾਂ ਦਾ ਫਇਦਾ ਚੁੱਕਿਆ ਜਾ ਸਕੇ …
- ਜਦੋਂ ਕੋਈ ਸਾਡਾ ਬਹੁਤ ਹੀ ਕਰੀਬੀ ਸਾਡੇ ਤੇ ਗੁੱਸਾ ਹੋਣਾ ਸ਼ਡ ਦਵੇ ਤਾਂ ਸਮਝ ਲਵੋ ਅਸੀਂ ਉਸਨੂੰ ਗੁਆ ਚੁੱਕੇ ਹਾਂ ।
- ਪਿਆਰ ਤਾ ਦਿਖਾਵਾ ਕਰਨ ਵਾਲ਼ਿਆਂ ਨੂੰ ਮਿਲਦਾ ਹੈ…ਦਿਲੋਂ ਪਿਆਰ ਕਰਨ ਵਾਲ਼ਿਆਂ ਨੂੰ ਤਾ ਠੋਕਰਾਂ ਹੀ ਮਿਲਦੀਆਂ ਨੇ
- ਉਹਨਾ ਫੁੱਲਾਂ ਦੀ ਰਾਖੀ ਕੌਣ ਕਰਦਾ…ਜੌ ਉੱਗ ਪੈਂਦੇ ਬਾਹਰ ਕਿਆਰੀਆਂ ਦੇ,ਤੇਰਾ ਬਣੂ ਕੀ ਭੌਲਿਆ ਪੰਛੀਆ ਉਏ,ਹੋ ਗਿਆ ਰੱਬ ਵੀ ਵੱਲ ਸ਼ਿਕਾਰੀਆਂ ਦੇ…
- ਦਰਦਾਂ ਦਾ ਕੋੜਾ ਤੇ ਮਿੱਠਾ ਜਿਹਾ ਨਾਮ ਹੈ ਜ਼ਿੰਦਗੀ, ਪਲ ਪਲ ਡਿੱਗਣਾ , ਡਿੱਗ ਕੇ ਫਿਰ ਚੱਲਣਾ ਏਸੇ ਦਾ ਨਾਮ ਹੈ ਜ਼ਿੰਦਗੀ।
- ਭਾਵੇਂ 7 ਫੇਰੇ ਲੈ ਲਓ..ਭਾਵੇਂ 4 ਲਾਵਾਂ ਲੈ ਲਓ …ਜਾਂ ਕਹਿ ਲਵੋ ਕਬੂਲ ਹੈ- ਕਬੂਲ ਹੈ…ਜੇ ਦਿਲ ਵਿਚ ਪਿਆਰ ਨਹੀਂ ਤਾ ਸਭ ਫਜੂਲ ਹੈ
- ਦਿਲ ਦਾ ਦਰਦ ਸਮਝਣ ਵਾਲਾ ਕੋਈ ਕੋਈ ਹੁੰਦਾ ..ਲੋਕੀ ਹੱਸ ਕੇ ਕਹਿ ਜਾਂਦੇ ਨੇ “ਚਲ ਕੋਈ ਨਾ”
- ਕਮਾਈ ਛੋਟੀ ਜਾ ਵੱਡੀ ਹੋ ਸਕਦੀ ਹੈ ..ਪਰ ਰੋਟੀ ਸਭ ਦੇ ਘਰ ਏਕੋ ਜਹੀ ਬਣਦੀ ਹੈ
More best punjabi status for whatsapp and facebook:
- ਚੁੱਪ ਰਿਹਣਾ ਇੱਕ ਸਾਧਨਾ ਹੋ ਸਕਦੀ ਹੈ ਪਰ ਸੋਚ ਸਮਝ ਕੇ ਬੋਲਣਾ ਇੱਕ ਕਲਾ ਹੈ
- ਦੁਖ ਤੇ ਨੁਕਸਾਨ ਸੇਹਿਣ ਤੋਂ ਬਾਅਦ ਇਨਸਾਨ ਜਿਆਦਾ ਨਿਮਰਤਾ ਵਾਲਾ ਤੇ ਗਿਆਨੀ ਹੋ ਜਾਂਦਾ ਹੈ
- ਉਨ੍ਹਾ ਚੀਜਾ ਬਾਰੇ ਸ਼ਿਕਵਾ ਨਾ ਕਰੋ.. ਜੋ ਤੁਹਾਡੇ ਮਾਤਾ ਪਿਤਾ ਤੁਹਾਨੂੰ ਨਹੀਂ ਦੇ ਸਕੇ …ਕਿਊਂਕਿ ਓਹ ਪਹਿਲਾਂ ਹੀ ਆਪਣੀ ਪਹੁੰਚ ਤੋ ਵੱਧ ਕੇ ਤੁਹਾਨੂੰ ਦੇ ਚੁੱਕੇ ਨੇ
- ਇਨਸ਼ਾਨ ਇੰਨਾ ਕਮਜ਼ੋਰ ਹੈ ਕੀ ਛੋਟਿਆ-ਛੋਟਿਆ ਚੀਜ਼ਾ ਤੋਂ ਡਰ ਜਾਂਦਾ ਹੈ ਪਰ…ਬਹਾਦਰ ਇੰਨਾ ਹੈ ਕੇ ਗਲਤ ਕਰਨ ਲੱਗਾ…ਰੱਬ ਤੋਂ ਵੀ ਨਹੀ ਡਰਦਾ..!!
- ਡੁੱਬਦਾ ਹੈ ਤਾਂ ਪਾਣੀ ਨੂੰ ਦੋਸ਼ ਦਿੰਦਾ ਹੈ,
ਡਿੱਗਦਾ ਹੈ ਤਾਂ ਪੱਥਰ ਨੂੰ ਦੋਸ਼ ਦਿੰਦਾ ਹੈ,
ਇਨਸ਼ਾਨ ਕਿੰਨਾ ਅਜੀਬ ਹੈ ਲੋਕੋਂ,
ਆਪ ਕੁਝ ਕਰ ਨਹੀ ਸਕਦਾ
ਤੇ…
ਦੋਸ਼ ਕਿਸਮਤ ਨੂੰ ਦਿੰਦਾ ਹੈ..।
- ਸਬ ਤੋਂ ਉਦਾਸ ਰਹਿਣ ਵਾਲੇ ਲੋਕਾਂ ਦੀ ਨਿਸ਼ਾਨੀ …..ਜੋ ਅਕਸਰ ਬਹੁਤ ਹਸਦੇ ਨੇ….
- ਧੋਖਾ ਦੇਣ ਵਾਲ਼ਿਆਂ ਦਾ ਵੀ ਸ਼ੁਕਰੀਆ ਅਦਾ ਕਰਿਆ ਕਰੋ ਕਿਊਂਕਿ ਅਗਰ ਓਹ ਤੁਹਾਡੀ ਜ਼ਿੰਦਗੀ ਚ ਨਾ ਆਉਂਦੇ ਤਾਂ ਤੁਹਾਨੂੰ ਕਦੇ ਵੀ ਦੁਨੀਆਦਾਰੀ ਦੀ ਸਮਝ ਨਾ ਆਉਂਦੀ
- ਕਿਸੇ ਦੇ ਨਾਲ ਇੰਨਾ ਚਿਪਕ ਕੇ ਵੀ selfie ਨਾ ਲਓ… ਕਿ ਰਿਸ਼ਤਾ ਟੁੱਟਣ ਤੋਂ ਬਾਅਦ ਉਸਨੂੰ crop ਵੀ ਨਾ ਕਰ ਸਕੋ
- ਵਕ਼ਤ ਤਜੁਰਬਾ ਤਾ ਦੇ ਜਾਂਦਾ.. ਪਰ ਮਾਸੂਮੀਅਤ ਖੋ ਲੈ ਜਾਂਦਾ ਹੈ |
- ਕਿਸੇ ਵੀ ਰਿਸ਼ਤੇ ਨੂੰ ਨਿਭਾਉਣ ਲਈ ਕਸਮਾਂ ਵਾਦਿਆਂ ਦੀ ਲੋੜ ਨਹੀਂ ਹੁੰਦੀ … ਬੱਸ ਦੋ ਵਧਿਆ ਇਨਸਾਨਾ ਦੀ ਲੋੜ ਹੁੰਦੀ ਹੈ …ਇੱਕ ਭਰੋਸਾ ਕਰ ਸਕੇ ਤੇ ਦੂਜਾ ਉਸਨੂੰ ਸਮਝ ਸਕੇ
- ਜ਼ਿੰਦਗੀ ਚ ਸੱਬ ਤੋ ਖਾਸ ਇਨਸਾਨ ਓਹ ਹੁੰਦਾ ਹੈ.. ਜੋ ਤੁਹਾਨੂੰ ਉਦੋ ਵੀ ਪਿਆਰ ਕਰੇ ਜਦੋ ਤੁਸੀਂ ਪਿਆਰ ਦੇ ਕਾਬਿਲ ਵੀ ਨਾ ਹੋਵੋ
- ਹਾਸਿਲ ਕਰਕੇ ਤਾਂ ਕੋਈ ਵੀ ਪਿਆਰ ਕਰ ਸਕਦਾ..ਕਿਸੇ ਨੂੰ ਨਾ ਮਿਲਣ ਦੀ ਉਮੀਦ ਚ ਵੀ ਚਾਹੁੰਦੇ ਰੇਹਨਾ ਅਸਲੀ ਪਿਆਰ ਹੈ
- ਮਰਦੀ ਸੀ ਜਿਹੜੀ ਕਦੇ #ਮਿੱਤਰਾ ਦੀ #ਟੌਹਰ ਤੇ ਮਰ ਗਈ ਉਹ #ਪਾਸਪੋਰਟਵਾਲੀ ਮੋਹਰ ਤੇ
- ਛੱਡੋ ਨਾ.. ੳੁਮੀਦ ਕਰ ਲਵੋ..ੳੁਡੀਕ ਪੳੂਗੀ ਕਦਰ ਅੱਜ ਨਹੀ ਤਾ ਕੱਲ ਮਿੱਤਰੋ,ਪਰ ਜਿਸ ਨਾਲ ਬਾਪੂ ਦੀ ਨੀਵੀ ਪੈ ਜਾਵੇ, ਐਸਾ ਕਰੀੲੇ ਨਾ ਜਿੰਦਗੀ ਚ ਕੰਮ ਮਿੱਤਰੋ..
More best punjabi status for whatsapp and facebook:
- ਕਿਸੇ ਨਾਲ ਝਗੜਦਿਆਂ ਧਿਆਨ ਰੱਖਣਾ ਚਾਹੀਦਾ ਹੈ ਕਿ ਸਮਝੌਤਾ ਕਰਨ ਵੇਲੇ ਸ਼ਰਮਸਾਰ ਨਾ ਹੋਣਾ ਪਵੇ ।
- ਉਹ ਗੁਸੇ ਵਿਚ ਬੋਲਿਆ ਕਿ ਆਖਿਰ ਤੈਨੂੰ ਸਾਰੀਆਂ ਸ਼ਿਕਾਇਤਾਂ ਮੇਰੇ ਤੋਂ ਹੀ ਆ ਨਾ।। ਮੈਂ ਵੀ ਸਿਰ ਝੁਕਾ ਕੇ ਕਿਹਤਾ ਕਿ ਆਖਿਰ .. ਮੈਨੂੰ ਸਾਰੀਆਂ ਉਮੀਦਾਂ ਵੀ ਤਾਂ ਤੇਰੇ ਤੋਂ ਹੀ ਆ।।।
- ਜੇ ਸੋਹਣਿਆ ਰੱਬ ਰੱਖਣਾ ਬਣਾ ਕੇ ….ਪਿਆਰ ਨਾਲ ਬੁਲਾਇਆ ਕਰ ਤੈਨੂੰ ਪਤਾ ਮੈਨੂੰ ਗੁੱਸਾ ਬਹੁਤ ਆਉਦਾ So Pls
ਮੈਨੂੰ ਗੁੱਸਾ ਨਾ ਚੜਾਇਆ ਕਰ
- ਇੱਕ ਸ਼ਮਸ਼ਾਨ ਘਰ ਦੇ ਬਾਹਰ ਲਿਖਿਆ ਸੀ ਕਿ ਮੰਜਿਲ ਤਾਂ ਤੇਰੀ ਇਹ ਹੀ ਸੀ…..ਬੱਸ ਜਿੰਦਗੀ ਗੁਜ਼ਰ ਗਈ ਆਉਂਦੇ ਆਉਂਦੇ ………ਕੀ ਮਿਲਿਆ ਤੈਨੂੰ ਇਸ ਦੁਨੀਆ ਤੋਂ ?ਆਪਣੇ ਹੀ ਜਲਾ ਗਏ ਨੇ ਤੈਨੂੰ ਜਾਂਦੇ ਜਾਂਦੇ
- ਬਹੁਤ ਵਾਰੀ ਪੁੱਛਿਆ..ਪਤਾ ਨੀ ਮਰਜਾਣੀ ਕੀ ਚਾਹੁੰਦੀ ਆ..ਨਾ ਆਪ ਗੱਲ ਕਰਦੀ ਆ ਨਾ ਸਹੇਲੀਆ ਨਾਲ ਕਰਾਉਦੀ ਆ
- ਕਿਤੇ ਰੰਗ ਨਾ ਵਟਾ ਲਈ ਕੁੜੀਏ,ਦੁਨੀਆ ਦੇ ਰੰਗ ਦੇਖ ਕੇ,ਕਿਤੇ ਹੱਥ ਨਾ ਛੁਡਾ ਲਈ ਕੁੜੀਏ,ਨੀ ਹੱਥ ਮੇਰਾ ਤੰਗ ਦੇਖ ਕੇ….
- ਸਭ ਐਥੇ ਰਹਿ ਜਾਣਾ…ਮਾਣ ਨਾ ਕਰੋ…ਜੇ ਮਿਲਦਾ ਸੱਚਾ ਪਿਆਰ ਤਾਂ ਦਿਲੋਂ ਨਿਭਾਉ…..ਅਹਿਸਾਨ ਨਾ ਕਰੋ
- ਸਾਡੀ ਕਦਰ ਉਨ੍ਹਾ ਤੋ ਪੁਛ ਕੇ ਵੇਖ ਜਿਨ੍ਹਾ ਨੂੰ ਮੁੜ ਕੇ ਨਹੀਂ ਵੇਖਿਆ ਅਸੀਂ ਤੇਰੇ ਲਈ ….
- ਚੰਨ ਨੂੰ ਕਦੇ ਨਾ ਚਾਹਿਓ ਕਿਊਂਕਿ ਓਹ ਦਿਖਦਾ ਵੀ ਸਾਰਿਆ ਨੂੰ ਤੇ ਹੁੰਦਾ ਵੀ ਸਾਰਿਆ ਦਾ…
- ਅੱਜ ਜੋ ਮੇਰੀ ਕਬਰ ਤੇ ਰੋਂਦੇ ਨੇ .. ਅੱਜ “ਜੀ” ਉੱਠਾ ਤਾਂ “ਜੀਨ” ਨਾ ਦੇਣ ॥
- ਜੋ ਲੋਗ ਦਿਲ ਦੇ ਚੰਗੇ ਹੁੰਦੇ ਨੇ .. ਦਿਮਾਗ ਵਾਲੇ ਉਨ੍ਹਾਂ ਦਾ ਪੂਰਾ ਫਾਇਦਾ ਚਕਦੇ ਨੇ ॥
- ਹੱਦ ਤੋ ਜ਼ਿਆਦਾ ਖੁਸ਼ੀ ਤੇ ਹੱਦ ਤੋ ਜ਼ਿਆਦਾ ਦੁੱਖ ਕਿਸੇ ਨੂੰ ਨਾ ਦਸੋ ਕਿਊਂਕਿ ਲੋਕ ਹੱਦ ਤੋ ਜ਼ਿਆਦਾ ਖੁਸ਼ੀ ਨੂੰ ਨਜ਼ਰ ਤੇ ਹੱਦ ਤੋ ਜ਼ਿਆਦਾ ਦੁੱਖ ਤੇ ਨਮਕ ਜ਼ਰੂਰ ਲਗਾਂਦੇ ਨੇ ॥
- ਦੁਨਿਆ ਵਿਚ ਸੱਭ ਤੋ ਸਸਤੀ ਸਲਾਹ ਹੈ ਇੱਕ ਕੋਲੋਂ ਮੰਗੋ ਹਜਾਰਾਂ ਕੋਲੋਂ ਮਿਲੂ ਤੇ ਸੱਬ ਤੋ ਮਹਿੰਗਾ ਹੈ ਸਹਿਯੋਗ ਹਜਾਰਾਂ ਕੋਲੋਂ ਮੰਗੋ ਕਿਸੇ ਵਿਰਲੇ ਕੋਲੋਂ ਮਿਲੂ ॥
- ਖੁਦ ਤੇ ਭਰੋਸਾ ਕਰਨ ਦਾ ਹੁਨਰ ਸਿੱਖ ਲਵੋ ਕਿਊਂਕਿ ਸਹਾਰੇ ਕਿੰਨੇ ਵੀ ਸੱਚੇ ਹੋਣ ਇੱਕ ਦਿਨ ਸਾਥ ਛੱਡ ਹੀ ਜਾਂਦੇ ਨੇ ॥
- ਕੋਈ ਵੀ ਨਿਸ਼ਾਨਾ ਬੰਦੇ ਦੇ ਹੋਂਸਲੇ ਤੋ ਵੱਡਾ ਨਹੀਂ ਹੁੰਦਾ.. ਬੱਸ ਹਾਰਦਾ ਉਹੀ ਹੈ ਜੋ ਲੜਿਆ ਨਹੀਂ ॥
More best punjabi status for whatsapp and facebook:
- ਪੈਸੇ ਦੀ ਅਮੀਰੀ ਤਾ ਅੱਜ ਕਲ ਆਮ ਗਲ ਹੈ , ਦਿਲ ਦਾ ਅਮੀਰ ਕੋਈ ਕੋਈ ਹੀ ਮਿਲਦਾ ।
- ਜਾਤ -ਪਾਤ ਨੂੰ ਮੰਨਣ ਵਾਲੇ, ਆਪਣੀ ਜਾਤ ਦੇ ਔਗਣਾ ਨੂੰ ਵੀ ਗੁਣ ਸਮਝਦੇ ਹਨ!!
- ਜਦੋਂ ਜ਼ੁਬਾਨ ਚੁੱਪ ਹੋਵੇ, ਤੇ ਦਿਲ ਵਿਰਲਾਪ ਕਰੇ, ਉਸਨੂੰ ਪਛਤਾਵਾ ਕਹਿੰਦੇ ਹਨ ॥
- ਦੁਨਿਆ ਦੀ ਹਰ ਚੀਜ ਠੋਕਰ ਲੱਗਣ ਨਾਲ ਟੁੱਟ ਜਾਂਦੀ ਹੈ ਪਰ ਇੱਕ ਕਾਮਯਾਬੀ ਹੀ ਹੈ ਜੋ ਠੋਕਰਾਂ ਖਾ ਕੇ ਮਿਲਦੀ ਹੈ॥
- ਕਿਸੇ ਦਾ ਨਰਮ ਸੁਭਾਅ ਉਸਦੀ ਕਮਜੋਰੀ ਨਹੀਂ ਹੁੰਦਾ, ਸੰਸਾਰ ਵਿਚ ਪਾਣੀ ਤੋ ਨਰਮ ਕੁਝ ਵੀ ਨਹੀਂ ਪਰ ਉਸਦਾ ਤੇਜ ਵਹਾਅ ਵੱਡੀਆਂ ਵੱਡੀਆਂ ਚੱਟਾਨਾਂ ਦੇ ਟੁਕੜੇ ਟੁਕੜੇ ਕਰ ਦਿੰਦਾ ਹੈ॥
- ਝੂਠ ਬੇਵਜਹ ਆਪਣੀ ਦਲੀਲ ਦਿੰਦਾ ਹੈ ਪਰ ਸੱਚ ਖੁਦ ਆਪਣਾ ਵਕੀਲ ਹੁੰਦਾ ਹੈ ॥
- ਸੁੰਨ ਵੇ ਮੇਰੇ ਬਾਬੁਲਾ ਇੱਕ ਅਰਜ ਕਰਾਨਦੀ ਧੀ
ਅੱਜ ਫੇਰ ਮੈ ਤੱਤੀ ਹੀਰ ਨੇ ਏਕ ਸੁਪਨਾ ਵੇਖਿਆ ਸੀ
ਤੇਰੇ ਹੁਕਮ ਦੀ ਪਰਤ ਬਾਬੁਲਾ,
ਮੈ ਉਦੋਂ ਵੀ,ਹੁਣ ਵੀ ..
ਮੈਨੂੰ ਸੱਭ ਤੋਂ ਉੱਚੀ ਚੀਜ਼ ਹੈ ,
ਇੱਕ ਪੱਗੜੀ ਬਾਬੁਲ ਦੀ …….
- ਬਹੁਤ ਦੂਰ ਤੱਕ ਜਾਣਾ ਪੈਂਦਾ ਹੈ ,ਇਹ ਜਾਨਣ ਲਈ ਕੇ ਤੁਹਾਡੇ ਨਜ਼ਦੀਕ ਕੌਣ ਹੈ ॥
- ਇੱਕ ਰੱਬ ਕੋਲੋਂ ਡਰੀ ਦਾ ਤੇ ਕਿਸੇ ਨੂੰ #hurt ਨੀ ਕਰੀਦਾ॥
- ਮੌਸਮ ਤੇ ਇਨਸਾਨ ਦੋਨੋ ਹੀ ਬਦਲ ਜਾਂਦੇ ਨੇ।
- ਬੋਲਣ ਤੋ ਪਹਿਲਾ ਹੀ ਸੋਚ ਲਵੋ ,ਕਿਉਂਕੀ ਬੋਲਣ ਤੋ ਬਾਅਦ ਸੋਚਿਆ ਨਹੀਂ ਪਛਤਾਇਆ ਹੀ ਜਾ ਸਕਦਾ ਹੈ॥
- ਸਿਆਣੇ ਬਨੋ॥
- ਕਮੀ ਕਿਸੇ ਇਨਸਾਨ ਦੀ ਮਜਬੂਰੀ ਹੋ ਸਕਦੀ ਹੈ, ਪਰ ਔਗੁਣ ਹਮੇਸ਼ਾ ਉਸਦੀ ਆਦਤ ਹੁੰਦੇ ਹਨ ।
- ਜਿਥੇ ਦੂਸਰਿਆਂ ਨੂੰ ਸਮਝਾਉਣਾ ਮੁਸ਼ਕਿਲ ਹੋ ਜਾਵੇ , ਉਥੇ ਆਪਨੇ ਆਪ ਨੂੰ ਸਮਝਾਣ ਦੀ ਕੋਸ਼ਿਸ਼ ਕਰੋ॥
- ਘਰ ਬਦਲ ਜਾਏ ਸਮਾ ਬਦਲ ਜਾਏ ਇਨਾ ਦੁਖ ਨਹੀਂ ਹੁੰਦਾ ਜਿਨਾ ਉਦੋ ਹੁੰਦਾ ਜਦੋ ਕੋਈ ਆਪਣਾ ਬਦਲ ਜਾਂਦਾ ਹੈ ।
- ਲੋਕਾਂ ਨੂੰ ਮਿਲਦੇ ਸਮੇ ਇਨਾ ਵੀ ਨਾ ਝੁਕੋ ਕਿ ਉਠਦੇ ਸਮੇ ਤੁਹਾਨੂੰ ਕਿਸੇ ਦੇ ਸਹਾਰੇ ਦੀ ਲੋੜ ਪਵੇ ।
- ਤੇਰੇ ਦਿਲ ਵਿਚ ਪਿਆਰ ਮੇਰੇ ਲਈ ਫੇਰ ਨਫਰਤ ਜੇਹੀ ਕਿਉਂ ਜਤਾਉਂਦੀ ਹੈ,ਜੇ ਕਰਦੀ ਨਹੀਂ ਪਿਆਰ ਮੈਨੂ ਤਾ ਫੇਰ ਲੁਕ -ਲੁਕ ਕ ਕਿਉਂ ਰੋਂਦੀ ਹੈ?
- ਰੱਬਾ ਕਰਾ ਮੈਂ ਅਰਦਾਸ ਕਬੂਲ ਕਰੀ …ਜੋ ਕਰਦਾ ਏ ਮੇਨੂੰ ਦਿਲੋ ਪਿਆਰ ਓਹਨੂੰ ਮੇਰੇ ਤੋਂ ਨਾ ਕਦੇ ਦੂਰ ਕਰੀ।
- ਪਿਆਰ ਤਾਂ ਦਿਲੋ ਹੁੰਦਾ, ਦਿਮਾਗ ਤੋਂ ਤਾ ਚਲਾਕੀਆਂ ਹੁੰਦੀਆਂ।
- ਉਂਝ ਦੁਨੀਆਂ ਤੇ ਲੋਕ ਬਥੇਰੇ ਨੇ,ਤੂੰ ਫ਼ਿਕਰ ਓਹਨਾ ਦੀ ਕਰ ਜੋ ਤੇਰੇ ਨੇ।
- ਤੂੰ ਬੰਦਾ ਬਣ ਜਾ ਦਿਲਾ ਦਿਆ ਜਾਨੀਆ ਮੈਂ ਤੇਰੇ ਨਾਲ ਵਿਆਹੀ ਹੋਈ ਆਂ
- ਅੱਜ ਦੇ ਦੌਰ ਵਿਚ ਜੇਹੜਾ ਇਨਸਾਨ ਮੂਹ ਦਾ ਮਿੱਠਾ ਤੇ ਦਿਲ ਦਾ ਮਾੜਾ ਹੈ ਓਹ ਪੂਰੀ ਤਰ੍ਹਾ ਕਾਮਯਾਬ ਹੈ।
- ਵਕਤ ਦੇ ਨਾਲ ਸਭ ਕੁਝ ਬਦਲ ਜਾਂਦਾ ਹੈ.ਲੋਕ ਵੀ, ਰਸਤੇ ਵੀ, ਅਹਿਸਾਸ ਵੀ,ਤੇ ਕਦੀ ਕਦੀ ਅਸੀਂ ਖੁਦ ਵੀ!
- ਸਾਰਾ ਕੁੱਛ ਨਹੀਂ ਮਿਲਦਾ ਜ਼ਿੰਦਗੀ ਵਿਚ ਕਿਸੇ ਦੀ “ਕਾਸ਼” ਤੇ ਕਿਸੇ ਦੀ “ਜੇ” ਰਿਹ ਹੀ ਜਾਂਦੀ ਹੈ।
- ਲੋਕ ਇਨਸਾਨਾਂ ਨੂੰ ਦੇਖ ਕੇ ਪਿਆਰ ਕਰਦੇ ਐ,ਮੈਂ ਪਿਆਰ ਕਰ ਕੇ ਇਨਸਾਨਾਂ ਨੂੰ ਦੇਖ ਲਿਆ।।
- ਮੈਂ ਅੱਜ ਇਕ ਟੁੱਟਦਾ ਤਾਰਾ ਵੇਖਿਆ, ਜਮਾ ਹੀ ਮੇਰੇ ਵਰਗਾ ਸੀ ,ਵੇ ਚੰਨ ਨੂੰ ਕੋਈ ਫ਼ਰਕ ਪਿਆ ਨਾ, ਜਮਾ ਹੀ ਤੇਰੇ ਵਰਗਾ ਸੀ॥
- ਵੈਸੇ ਤਾਂ ਜ਼ਿੰਦਗੀ ਬਹੁੱਤ ਫਿੱਕੀ ਆ..ਬੱਸ ਇੱਕੋ ਜਾਨ ਮੇਰੀ ਆ.. ਜੋ ਬਾਹਲੀ ਮਿਠੀ ਆ ..
More best punjabi status for whatsapp and facebook:
- ਤੂੰ ਧੜਕਨ ਸੀ ਤੇਨੂੰ ਦਿਲੋ ਕੱਢ ਦੇ ਕਿਵੇ … ਅਸੀਂ ਚੰਗੇ ਹੀ ਨਹੀਂ ਸੀ ਤੇਨੂੰ ਲਗਦੇ ਕਿਵੇ।
- ਪਿਆਰ ਦੇ ਰਿਸ਼ਤੇ ਬੜੇ ਅਜੀਬ ਹੁੰਦੇ ਨੇ..ਜਿੰਨੇ ਨਾਜੁਕ ਉੰਨੇ ਹੀ ਮਜਬੂਤ ਹੁੰਦੇ ਨੇ..ਚੁੱਕ ਲੈਂਦੇ ਨੇ ਜੋ ਕੰਡਿਆਂ ਨੂੰ ਹਥਾਂ ਤੇ…ਫੁੱਲ ਵੀ ਤਾਂ ਉਹਨਾ ਨੂੰ ਹੀ ਨਸੀਬ ਹੁੰਦੇ ਨੇ
- ਜਿਹੜਾ ਝੱਟ ਬੇਇੱਜਤੀ ਹੋ ਗਈ ਮਹਿਸੂਸ ਕਰਦਾ ਹੈ, ਉਹ ਕੋਈ ਹੰਢਣਸਾਰ ਰਿਸ਼ਤਾ ਨਹੀਂ ਉਸਾਰ ਸਕਦਾ
- ਦਿਲ ਵਿਚ ਚਾਹਤ ਦਾ ਹੋਣਾ ਵੀ ਜ਼ਰੂਰੀ ਹੈ,ਨਹੀਂ ਤਾਂ ਯਾਦ ਤਾਂ ਦੁਸ਼ਮਣ ਵੀ ਰੋਜ਼ ਕਰਦੇ ਹਨ
- ਕੌੜਾ ਬੋਲਣ ਵਾਲੇ ਦਾ ਸ਼ਹਿਦ ਵੀ ਨਹੀਂ ਵਿਕਦਾ, ਮਿੱਠਾ ਬੋਲਣ ਵਾਲੇ ਦੀਆ ਮਿਰਚਾਂ ਵੀ ਵਿਕ ਜਾਂਦੀਆਂ ।
- ਜਿਸਨੇ ਵੀ ਸਚ ਲੱਭਿਆ ਹੈ ਲੋਕ ਉਸ ਨਾਲ ਨਰਾਜ਼ ਹੀ ਹੋਏ ਹਨ।
- ਬਾਹ ਆਪਣੀ ਤੇ ਤੇਰਾ ਨਾਮ ਲਿਖ ਲਿਖ ਤੈਨੂੰ ਯਾਦ ਕਰਦੇ ਆ,ਕਿੰਝ ਦੱਸਿਏ ਸੱਜਣਾ ਕਿੰਨਾ ਤੈਨੂੰ ਅਸੀਂ ਪਿਆਰ ਕਰਦੇ ਆ।
- ਮੇਰੇ ਅੰਦਰ ਕਮੀਆਂ ਤਾਂ ਬਹੁਤ ਹੋਣਗੀਆਂ ਪਰ ਇੱਕ ਖੂਬੀ ਵੀ ਹੈ ਅਸੀਂ ਕਿਸੇ ਨਾਲ ਰਿਸ਼ਤਾ ਮਤਲਬ ਲਈ ਨਹੀਂ ਰਖਦੇ ।
- ਬੰਦਾ ਸਾਰੀ ਉਮਰ ਅਧੂਰਾ ਰਹੰਦਾ ਹੈ , ਜਦੋਂ ਮਰ ਜਾਂਦਾ ਤਾਂ ਕਹਿੰਦੇ ਪੂਰਾ ਹੋ ਗਿਆ।
- ਜਦੋ ਹੋਈ ਸੀ ਮੁਹਬੱਤ ਤਾ ਲਗਿਆ ਕੋਈ ਚੰਗੇ ਕੰਮ ਦਾ ਅਸਰ ਹੈ,ਖਬਰ ਨਹੀ ਸੀ ਮੈਨੁੰ,ਕੇ ਗੁਨਾਹਾ ਦੀ ਇਸ ਤਰਾ ਦੀ ਵੀ ਸਜ਼ਾ ਹੁੰਦੀ ਹੈ
- ਕਈ ਹਸਾਉਂਦੇ ਨੇ, ਕਈ ਰਵਾਉਂਦੇ ਨੇ..ਪਰ ਸਾਥ ਤਾ ਓਹੀ ਨਿਭਾਉਂਦੇ ਨੇ, ਜਿਨਾ ਦਾ ਲੜ੍ਹ ਮਾਪੇ ਫੜ੍ਹਾਉਂਦੇ ਨੇ…
- ਤੂੰ ਕਿਤਾਬ ਨੂੰ ਪੜ੍ਹਨ ਵਾਲਾ ਹੈ, ਜੋ ਕੁਝ ਕਿਤਾਬ ਵਿਚ ਹੈ, ਓਹ ਤੂੰ ਨਹੀਂ ਹੈ….
More best punjabi status for whatsapp and facebook:
- ਵਕਤ ਚੰਗਾ ਆਉਂਦਾ ਹੈ..ਪਰ ਵਕਤ ਨਾਲ ਹੀ ਆਉਂਦਾ ਹੈ
- ਸਾਥੋਂ ਦੂਰ ਜਾਨ ਵਾਲੀ ਗੱਲ ਤੂੰ ਕਦੇ ਨਾ ਕਰੀ, ਤੇਥੋਂ ਦੂਰੀ ਵਾਲੀ ਗੱਲ ਸਾਥੋਂ ਜੜੀ ਨੀ ਜਾਨੀ
- ਜੱਟ ਵੀ ਆ ਸੋਹਣਾ ਉੱਤੋਂ ਤੂੰ ਵੀ ਆਂ Cute ਨੀ..ਮੇਰੀ ਟੌਰ ਮੁੱਛ ਨਾਲ ਤੇਰੀ ਟੌਰ Suit ਨੀ
- ਜਦੋਂ ਤੱਕ ਪੁੱਤਰ ਅਪਣਾ ਹੱਥ..ਪਿਤਾ ਦੀ ਜ਼ੇਬ ਵਿੱਚੋਂ ਨਹੀਂ ਕੱਢਦਾ..ਉਸਨੂੰ ਕਿਸੇ ਕੁੜੀਦਾ ਹੱਥ ਨਹੀਂ ਫੜਨਾ ਚਾਹੀਦਾ।
- ਨੀ ਜਿਨੀ ਤੇਰੇ iPhone ਦੀ CLARITY..ਓਹਤੋ ਵੱਧਕੇ ਸਾਡੀ ਪੱਗ ਨਾਲ PERSONALITY
- ਇਸਾਨ ਕੁਝ ਹਸ ਕੇ ਸਿੱਖਦਾ ਤੇ ਕੁਝ ਰੋ ਕੇ ਸਿੱਖਦਾ, ਜਦੋਂ ਵੀ ਸਿੱਖਦਾ, ਯਾ ਤਾਂ ਕਿਸੇ ਦਾ ਹੋ ਕੇ ਸਿੱਖਦਾ, ਯਾ ਫੇਰ ਕਿਸੇ ਨੂੰ ਖੋ ਕੇ ਸਿੱਖਦਾ।
- ਦਰਦਾਂ ਦਾ ਕੋੜਾ ਤੇ ਮਿੱਠਾ ਜਿਹਾ ਨਾਮ ਹੈ ਜ਼ਿੰਦਗੀ, ਪਲ ਪਲ ਡਿੱਗਣਾ , ਡਿੱਗ ਕੇ ਫਿਰ ਚੱਲਣਾ ਏਸੇ ਦਾ ਨਾਮ ਹੈ ਜ਼ਿੰਦਗੀ।
- ਦੇਸੀ ਜਿਹਾ ਜੱਟ ਸੀ brandy ਹੋ ਗਿਆ, ਤੇਰੇ ਪਿਛੇ ਲਗ ਕੇ trendy ਹੋ ਗਿਆ!
- ਜਿਨ੍ਹਾ ਵਿਚ ਇੱਕਲੇ ਚੱਲਣ ਦੇ ਹੋਂਸਲੇ ਹੁੰਦੇ ਨੇ, ਉਨ੍ਹਾ ਪਿੱਛੇ ਇੱਕ ਦਿਨ ਵੱਡੇ ਕਾਫ਼ਿਲੇ ਹੁੰਦੇ ਨੇ।
- ਸੱਚਾਈ ਦੀ ਰਾਹ ਤੇ ਚੱਲਣਾ ਫਾਇਦੇ ਦੀ ਗੱਲ ਹੁੰਦੀ ਹੈ , ਕਿਉਂਕੀ ਇਸ ਰਾਹ ਤੇ ਭੀੜ ਘੱਟ ਹੁੰਦੀ ਹੈ ।
- ਔਖੇ ਵੇਲੇ ਯਾਰ ਦਾ .. 4 ਦਿਨਾ ਦੇ ਪਿਆਰ ਦਾ .. ਪਤਾ ਲੱਗ ਹੀ ਜਾਂਦਾ ਹੈ !
- ਜਦੋਂ ਤੱਕ ਸਾਡੇ ਦਿਲ ਨੂੰ ਤੇਰਾ ਫਿਕਰ ਰਹੇਗਾ .. ਉਦੋਂ ਤੱਕ ਮੇਰੇ statuses ਚ ਤੇਰਾ ਜ਼ਿਕਰ ਰਹੇਗਾ ।
- ਜਾ ਵਿਆਹ ਕਰਵਾ ਲੈ ਜਿਥੇ ਦਿਲ ਕਰਦਾ, ਸਾਥੋਂ ਮਿਨਤਾਂ ਤੇਰੀਆਂ ਹੋਣੀਆਂ ਨਾ ।
More best punjabi status for whatsapp and facebook:
- ਤੂੰ ਮੇਰੀ ਹੋ ਸਕਦੀ ਨਹੀਂ ,ਦੱਸ ਤੇਰੀ ਕੀ ਮਜਬੂਰੀ ਹੈ..ਮੇਂ ਤੇਰੇ ਬਿਨ ਜੀ ਸਕਦਾ ਨਹੀਂ ,ਤੇਨੂੰ ਦਸਣਾ ਬੋਹਤ ਜਰੂਰੀ ਹੈ।
- ਕੱਲ ਮੇਨੂੰ ਰੋਕ ਕੇ ਕਹਿੰਦੀ…ਪਿਆਰ ਨਾਲ ਮਨ ਜਾ ਨਹੀ ਤਾ ਚੱਕ ਕੇ ਲੈ ਜਾਉਂ

- ਗੋਲੀਆਂ ਚਲਾਣੀਆਂ ਤਾਂ ਔਖੀਆਂ ਨਹੀ ਹੁੰਦੀਆਂ… ਕਚਹਿਰੀਆਂ ਚ ਕੇਸ ਨਿਪਟਾਉਣੇ ਔਖੇ ਹੁੰਦੇ ਨੇ …
- ਜ਼ਿੰਦਗੀ ਮੈਂ ਪਿਆਰ ਹੋਣਾ ਜਰੂਰੀ ਹੈ .. ਪੈਸਾ ਤੋ salmaan khan ਕੇ ਪਾਸ ਭੀ ਹੈ ..
- ਰਾਂਝਾ ਆਪਣੀ ਰੁੱਸੀ ਹੋਈ ਹੀਰ ਨੂੰ ਮਨਾਉਣ ਤੋਂ ਬਾਦ ਪਿਆਰ ਨਾਲ ਬੋਲਿਆ..
ਰਾਂਝਾ- ਕਹੇ ਤਾਂ ਚੰਨ ਤਾਰੇ ਤੋੜ ਲਿਆਵਾਂ?
ਹੀਰ ਥੋੜੀ ਜਿਹੀ ਹੱਸੀ ਤੇ ਬੋਲੀ- ਜਾਨ ਫੇਰ ਲੰਡੂ ਗੱਲਾਂ ਸ਼ੁਰੂ…।
- ਕਲ ਕਿਸੇ ਦੇਖਿਆ ਨਹੀਂ, ਕਲ ਦੇਖ ਕੇ ਵੀ ਜੀ ਨਹੀ ਹੁੰਦਾ , ਜਿਸਨੇ ਜ਼ਹਿਰ ਪੀਤਾ ਓਹ ਸਵਾਦ ਦੱਸ ਨਾ ਸੱਕਿਆ ਤੇ ਸਵਾਦ ਦੇਖਣ ਲਈ ਜ਼ਹਿਰ ਪੀ ਨਹੀ ਹੁੰਦਾ।
- ਜੇ ਦੁਨੀਆ ਵਿਚ ਫਿਕਰ ਨਾ ਹੁੰਦਾ ਤਾਂ ਰੱਬ ਦਾ ਵੀ ਇਥੇ ਜਿਕਰ ਨਾ ਹੁੰਦਾ।
- ਮੇਨੂੰ ਮੇਰੇ ਮਲਕਾ ਔਕਾਤ ਚ ਰੱਖੀਂ।
- ਆਪਨੇ ਬਾਰੇ ਕਦੀ ਵੀ ਮਾੜਾ ਨਾ ਸੋਚੋ ਕਿਉਂਕੀ ਤੁਹਾਡਾ ਮਾੜਾ ਸੋਚਣ ਲਈ ਦੁਨੀਆ ਚ ਹੋਰ ਵੀ ਬਥੇਰੇ ਨੇ ।
- ਕਿਸੇ ਦਾ ਮਾੜਾ ਨਾ ਸੋਚੋ ਤੁਹਾਡਾ ਆਪਣੇ ਆਪ ਚੰਗਾ ਹੋ ਜਾਵੇਗਾ।
- ਇਕ ਤੂੰ ਹੋਵੇ ਇਕ ਮੈਂ ਹੋਵਾ , ਇਕ ਵੱਖਰੀ ਜਹੀ ਹੋਵੇ ਥਾਂ ਮਾਹਿਆ , ਗਲ ਤੇਰੀ ਮੇਰੀ ਬਣਦੀ ਆ ਤਾਂ ਮਾਹਿਆ…
More best punjabi status for whatsapp and facebook:
- ਕਮਲਿਏ ਤੂੰ ਤਾਂ ਕਰਮਾਂ ਵਾਲੀ ਏ ਮੈਂ ਤਾਂ ਮੇਰੀ ਬੇਬੇ ਨੂੰ ਵੀ ਸੁਖਾਂ ਸੁਖ- ਸੁਖ ਕੇ ਮਿਲਿਆ ਸੀ।
- ਪਿਆਰ ਦੀ ਹਰ ਹੱਦ ਤੱਕ ਚਾਹਿਆ ਤੇਨੂੰ..
ਬਾਹਾਂ ਵਿਚ ਘੁੱਟਕੇ ਲੁਕਾਇਆ ਤੇਨੂੰ..
ਦੂਰ ਕਰੀਏ ਤੇਨੂੰ ਇਹ ਹੋ ਨਹੀ ਸਕਦਾ..
ਕਿਸਮਤ ਦੇ ਨਾਲ ਲੜ ਕੇ ਅਸੀਂ ਪਾਇਆ ਤੇਨੂੰ
- ਇਕੋ ਆ ਟਿਕਾਣਾ ..ਉਪਰ ਸੱਭ ਨੇ ਜਾਣਾ ..
- ਪੈਰ ਸਦਾ ਆਪਣੇ ਜ਼ਮੀਨ ਤੇ ਟਿਕਾ ਕੇ ਰੱਖੋ,ਪਰ ਹਸਰਤ ਵੀ ਰੱਖੋ ਆਸਮਾਨ ਤੋਂ ਉੱਚਾ ਉੱਡਣ ਦੀ
- ਪਿਆਰ
ਵੀ ਬਹੁਤ ਅਜੀਬ ਹੈ
ਜਿਸ ਇਨਸਾਨ
ਨੂੰ ਪਾਇਆ ਵੀ ਨਾ
ਹੋਵੇ …..ਉਸ ਨੂੰ ਵੀ ਖੋਣ
ਦਾ ਡਰ ਲੱਗਾ ਰਹਿੰਦਾ ਹੈ
- ਅਜੀਬ ਅਦਾ ਹੈ
ਤੇਰੇ ਦਿਲ
ਦੀ ਵੀ…ਨਜਰਾਂ ਵੀ ਸਾਡੇ ਤੇ ਹੀ ਨੇ
ਤੇ ਨਰਾਜਗੀ ਵੀ ਸਾਡੇ ਨਾਲ ਹੈ
ਸ਼ਿਕਾਇਤ ਵੀ ਸਾਡੇ ਨਾਲ ਤੇ
ਪਿਆਰ ਵੀ ਸਾਡੇ ਹੀ ਨਾਲ ਹੈ।

- ਚੰਨਾ ਮੈਂ ਤੇਰੀ ਚਾਨਣੀ ਤੂੰ ਬਣ ਪ੍ਰਸ਼ਾਵਾਂ … ਵੇ ਤੇਰੇ ਵਿੱਚੋਂ ਰੱਬ ਦਿਸਦਾ ਕਿਵੇਂ ਤੇਰੇ ਵਲੋਂ ਮੁੱਖ ਪਰਤਾਵਾ … ♥♥
- ਜਿੰਦ ਮੁੱਕ ਜਾਉ ਮੇਰੀ ਪਰ ਸੋਹਣਿਆ ਤੇਰੇ ਲਈ ਨਈ ਪਿਆਰ ਮੁੱਕਨਾ… ਰੱਬ ਨੇ ਸਾਡਾ ਮੇਲ ਤਾਂ ਕਰਾਇਆ ਕਿਉਕਿ ਸਾਨੂੰ ਇਕ ਦੂਜੇ ਲਈ ਬਣਾਇਆ
- ਮੇਰੀਏ ਸਰਦਾਰਨੀਏ, ਨੀ ਤੈਨੂੰ ਉਮਰ ਮੇਰੀ ਲੱਗ ਜਾਵੇ… ♥♥
- ਤੇਰੀਆਂ ਹੀ ਸੋਚਾਂ ਵਿੱਚ ਰਹਾਂ ਮੈਂ ਗਵਾਚਾ, ਖਬਰ ਨਾ ਮੈਨੂੰ ਸੰਸਾਰ ਦੀ…ਬਾਕੀ ਦੁਨੀਆ ਤੋਂ ਦੱਸ ਕੀ ਏ ਮੈਂ ਲੈਣਾ, ਮੈਨੂੰ ਲੋੜ ਬਸ ਇੱਕੋ ਤੇਰੇ ਪਿਆਰ ਦੀ
- ਮੇਰੇ ਬੁੱਲਾ ਦਾ ਹਾਸਾਂ ਤੇਰੇ ਬੁੱਲਾ ਤੇ ਆਵੇ ,ਤੇਰੀਆ ਅੱਖਾ ਦੇ ਅੱਥਰੂ ਮੇਰੀਆ ਅੱਖਾ ਵਿੱਚ ਆਵੇ ਮਰ ਕੇ ਬਣ ਜਾਵਾ ਮੈ ਉਹ ਤਾਰਾ ,ਜੋ ਤੇਰੀ ਇੱਕ ਮੰਨਤ ਤੇ ਟੁੱਟ ਕੇ ਡਿੱਗ ਜਾਵੇ.
- ਇੱਕ ਤੇਰੇ ਨਾਲ ਅੜੈ ਹਾਂ , ਜਣੀ – ਖਣੀ ਤੋਂ ਮੈਂ ਅੜਦਾ ਨੀ , ਮੁੱਖ ਤੇਰਾ ਵੇਖੇ ਬਿਣ , ਸਾਡਾ ਦਿਨ ਚੜਦਾ ਨੀ
- ਸਾਨੂੰ ਲੋੜ੍ਹ ਤੇਰੀ ਕਿੰਨੀ ਅਸੀ ਦਸਦੇ ਨਹੀਂ, ਸੱਚ ਜਾਨੀ ਤੇਰੇ ਬਿਨਾ ਕੱਖ ਦੇ ਨਹੀਂ, ਤਸਵੀਰ ਤੇਰੀ ਰੱਖ ਲਈ ਦਿਲ ਦੇ ਵਿਚ, ਭੁੱਲ ਕੇ ਵੀ ਕਿਸੇ ਹੋਰ ਨੂੰ ਅਸੀਂ ਤਕਦੇ ਨਹੀ
- ਹੁੰਦਾ ਸੀ ਜੋ ਸਿਰੇ ਦਾ ਨਵਾਬ ਗੱਭਰੂ, ਉਹ ਅੱਜ ਫਿਕਰਾਂ ਚ ਪਾਤਾ ਜੱਟੀ ਨੇ ,ਰੋਹਬ ਨਾਲ ਸੀ ਜੋ ਹਰ ਗੱਲ ਕਰਦਾ, sorry sorry ਕਹਿਣ ਹੁਣ ਲਾ ਤਾਂ ਜੱਟੀ ਨੇ
- ਇੱਕ ਵਹਿਮ ਜਿਹਾ ਕਿਉੰ ਲੱਗਦਾ ਏ … ਮੇਰੇ ਬਿਨ ਉਹ ਨੀ ਰਹਿ ਸਕਦੀ , ਉੰਝ ਪਿਆਰ ਬੜਾ ਹੀ ਕਰਦੀ ਆ ….ਪਰ ਸਾਹਮਣੇ ਖੜ ਨੀ ਕਹਿ ਸਕਦੀ
- ਲਫਜ ਤਾ ਲੋਕਾ ਲਈ ਲਿਖਦੇ ਆ… ਤੂੰ ਤਾ ਅੱਖਾ ਵਿਚੋ ਪੜਿਆ ਕਰ ਕਮਲਿਏ…
- ਅਸੀਂ ਤਾਂ ਪਾਗਲ ਆਂ, ਸ਼ੌਂਕ-ਏ-ਸ਼ਾਇਰੀ ਦੇ ਨਾਮ ਤੇ ਹੀ ਦਿਲ ਦੀ ਗੱਲ ਕਹਿ ਜਾਨੇ ਆਂ, ਕਈ ਲੋਕ ਤਾਂ ਗੀਤਾ ਤੇ ਹੱਥ ਰੱਖ ਕੇ ਵੀ ਸੱਚ ਨਹੀਂ ਬੋਲਦੇ
- ਘੈਂਟ ਸਰਦਾਰ ਮੇਰਾ ਸੋਹਣਾ ਸਭ ਤੋਂ..ਮੈਂ ਪੂਣੀਆਂ ਕਰਾਵਾਂ ਸੁੱਖ ਮੰਗਾਂ ਰੱਬ ਤੋਂ. …….
- ਰਸਤਾ ਹੋਵੇ ਇਕ ਤੇ ਮੰਜਿਲ ਆਵੇ ਨਾ … ਇਕੱਠੇ ਰਹਿਏ ਦੋਨੋਂ ਕੋਈ ਸਤਾਵੇ ਨਾ

- ਘਰੇ ਸਾਡੇ ਨਿੱਤ ਹੀ ਕਚਿਹਰੀ ਲੱਗਦੀ, ਯਾਰ ਤੇਰਾ ਕੱਲਾ ਕੇਸ ਪਿਆਰ
ਦਾ ਲੜੇ..
ਕਿਉਕਿ ਬਾਪੂ ਕਹਿੰਦਾ ਕੁੜੀ ਪੜੀ ਲਿਖੀ ਲਿਆਉਣੀ ਆ, ਪਰ ਬੇਬੇ ਕਹਿੰਦੀ ਪੜੀਆਂ ਦੇ ਨਖਰੇ ਬੜੇ……
- ਜਿਵੇਂ ਨਬਜਾਂ ਦੇ ਲਈ ਖੂਨ ਤੇ ਰੂਹ ਲਈ ਸ਼ਰੀਰ ਬਣ ਗਿਆ… ਮੇਰੀ ਧੜਕਨ ਤੇਰੀ ਤਸਵੀਰ ਸੱਜਣਾ ਤੂੰ ਮੇਰੀ ਤਕਦੀਰ ਬਣ ਗਿਆ..
- ਜਿਸ ਸ਼ਕਸ ਦੀ ” ਗ਼ਲਤੀ ” , ” ਗ਼ਲਤੀ ” ਨਾ ਲੱਗੇ ਉਸਨੂੰ ਹੀ ਪਿਆਰ ਕਹਿੰਦੇ ਨੇ।
- ਤੂੰ ਮੇਰੀ ਉਹ smile ਹੈ
ਜਿਸਦੀ ਵਜਹ ਨਾਲ ਮੇਰੇ ਘਰਦਿਆਂ ਨੂੰ ਕਦੇ ਕਦੇ ਮੇਰੇ ਤੇ ਸ਼ਕ਼ ਹੋ ਜਾਂਦਾ ਹੈ।
- ਮੇਰਾ ਦਿਲ ਕਮਜ਼ੋਰ , ਬਹੁਤ ਨਾ ਲਾ ਜ਼ੋਰ ,ਸਾਨੂੰ ਹੱਸ ਕੇ ਬੁਲਾ , ਅਸੀਂ ਨਾ ਚਾਹੀਏ ਕੁਝ ਹੋਰ।
- ਵਾਰੀ ਵਰਸੀ ਖੱਟਣ ਗਿਆ ਸੀ ਖੱਟ ਕੇ ਲਿਆਂਦੀ ਰੂੰ , ਥੋੜੀ -ਥੋੜੀ ਮੈਂ ਵਿਗੜੀ ਬਹੁਤ ਵਿਗੜਿਆ ਤੂੰ
- ਮੇ ਤੇਰੇ ਪਿਆਰ ਦੀ ਹੀਫਾਜੱਤ ਕੁਝ ਏਦਾ ਕੀਤੀ ਏ … ਜਦ ਕੀਸੇ ਨੇ ਤਕਣਾ ਚਾਏਆ ਮੈਂ ਨਜਰਾਂ ਝੁਕਾਲੀਆ
- ਜਿਸ ਦਿਨ ਦਾ ਉਸ ਕਮਲੇ ਨੇ ਆਖਿਆ ਕੇ ਤੈਨੂੰ ਵੇਖਣ ਦਾ ਹੱਕ ਬਸ ਮੇਰਾ ਏ …ਸੱਚੀ ਸੋਹ ਰੱਬ ਦੀ ਅਸੀ ਉਸ ਦਿਨ ਦਾ ਸ਼ੀਸ਼ੇ ਤੋਂ ਵੀ ਮੁੱਖ ਮੋੜ ਲਿਆ
- ਇੱਕ ਤੂੰ ਹੋਵੇਂ ਇੱਕ ਮੈਂ ਹੋਵਾਂ ਤੀਜਾ ਨਾ ਹੋਵੇ ਹੋਰ ਕੋਈ,ਮੈਂ ਗਲ ਲੱਗ ਜਾਵਾਂ ਤੇਰੇ ਸੱਜਣਾ, ਨਾ ਹੋਵੇ ਦਿਲ ਚ ਚੋਰ ਕੋਈ

- ਪਿਅਾਰ
ਵੀ ਕੀ ਚੀਜ ਅਾ … ਮੂੰਹ
ਵਿੱਚੋ ਕੁਛ ਬੋਲ ਨੀ ਹੁੰਦਾ ….ਨੈਣ
ਬੁਜਾਰਤਾ ਪਾੳੁਦੇ ਰਹਿਦੇ ਨੇ……
- ਲਿਖੀ ਕਿਸਮਤ ਰੱਬ ਨੇ ਤੈਨੂੰ ਮੇਰਾ ਯਾਰ ਬਣਾ ਦਿੱਤਾ♥ ਨਾ ਹੁੰਦਾ ਏ ਇਜਹਾਰ, ਦਿਲ ਨੂੰ ਤੇਰੇ ਨਾਂ ਕਰਵਾ ਦਿੱਤਾ
- ਸੋਹਣੀ ਤਾਂ ਮੈਨੂੰ ਸਾਰੇ ਹੀ ਕਹਿੰਦੇ ਨੇ … ਪਰ ਖੁਸ਼ੀ ਤਾਂ ਤੇਰੇ ਮੋਟੋ ਕਹਿਣ ਨਾਲ ਹੁੰਦੀ ਹੈ
- ਕਾਸ਼ ਉਹ ਸਵੇਰੇ ਨੀਂਦ ਤੋਂ ਜਾਗਦੇ ਹੀ ਮੇਰੇ ਨਾਲ ਲੜਨ ਆਏ ਤੇ ਕਹੇ ਤੂੰ ਕੌਣ ਹੁੰਦੀ ਹੈ ਮੇਰੇ ਸੁਪਨਿਆਂ ਚ ਨਾ ਆਉਣ ਵਾਲੀ
- ਸੋਹਣ-ਸੋਹਣੇ ਅੱਖਰਾਂ ਨਾਲ ਲਿਖਿਆ ਦਿਲ ਤੇ ਤੇਰਾ ਨਾਂ ਵੇ, ਸੋਚਣੇ ਨੂੰ Time
ਚਾਹੇ ਮੰਗ ਲਈ, ਪਰ ਚਾਹੀਦਾ ਜਵਾਬ ਮੈਨੂੰ ਹਾਂ ਵੇ
- ਮੈ ਤੇਰਾ ਪਰਛਾਵਾਂ ਨਹੀ,ਤੇਰਾ ਸਾਥ ਬਣਨਾ ਹੈ,ਜਿਸਨੂੰੰ ਕਦੇ ਹਨੇਰੇ ਵੀ ਦੂਰ ਨਾ ਕਰ ਸਕਣ..
- ਸਮਝ ਨਹੀਂ ਆਉਂਦੀ ਸੋਹਣੀਏ ਕਿਵੇਂ ਬਣ ਗਏ ਤੇਰੇ ਮੇਰੇ Link… ਸੱਚੀ ਪਰੀ ਹੀ ਹੋਣੀ ਸੀ ਜੇ ਹੁੰਦੇ ਤੇਰੇ Wings


- ਮੇਰੇ ਨਾਲ ਏਨੀਂ ਗੱਲ ਨਾਂ ਕਰਿਆ ਕਰ ਮੈਂ ਆਪਣਾ ਬਣਾ ਲੈਣਾ
- ਤੇਰੇ ਭੋਲੇਪਨ ਦੇ ਸਦਕੇ, ਤੈਨੂੰ ਖ਼ਬਰ ਨਹੀਂ….. ਮੇਰੀ ਨਜਰ ਤੈਨੂੰ ਚੁੰਮਕੇ ਵਾਪਸ ਵੀ ਆ ਗਈ
- ਮੇਨੂੰ ਤੇਰੇ ਤੇ ਐਤਬਾਰ ਬਹੁਤ ਹੈ … ਦਿਲ ਤੇਰੀ ਮੋਹਬਤ ਦਾ ਹਕਦਾਰ ਬਹੁਤ ਹੈ… ਸ਼ਡਣ ਤੋਂ ਪਹਿਲਾ ਇੱਕ ਵਾਰ ਜ਼ਰੂਰ ਸੋਚ ਲਵੀਂ ਇਸ ਕਮਲੇ ਨੂੰ ਤੇਰੇ ਨਾਲ ਪਿਆਰ ਬਹੁਤ ਹੈ।
- ਰਹੀਆ ਅੱਖੀਆ ਬੇਚਾਨ ਤੇਰਾ ਮੁੱਖ
ਦੇਖੇ ਬਿਨ …..ਦਿਲ
ਲਗ਼ਿਆ ਨੀ ਮੇਰਾ ਦਿਲ
ਲਗ਼ਿਆ ਨੀ ਚੰਨਾ… ਅੱਜ ਸਾਰਾ ਦਿਨ …..
- ਬੁਰੀ ਤੇਰੀ ਅੱਖ ਜਿਹੜੀ ਕਮਲਾ ਬਣਾਵੇ, ਜਾਣ ਬੁੱਝ ਪਤਾ ਨਹੀ ਮੈਥੋ ਕੀ ਚਾਹਵੇ…
- ਉਂਝ ਦਿਲ ਕਿਸੇ ਕੋਲੋ ਗੱਲ ਨਾ ਕਹਾਵੇ, ਪਰ ਤੇਰੇ ਲਈ ਦਿਲ ਡੁੱਲਦਾ ਹੀ ਜਾਵੇ
- ਇਕ ਕਮਲੀ ਮੈੰਨੂ ਕਹਿੰਦੀ ਤੂੰ ਮੇਰਾ ਵਾ ਸਿਰਫ ਮੇਰਾ।..ਮੈ ਕਿਹਾ ਰਜਿਸਟਰੀ ਦਿਖਾ, ਹੱਸ ਕੇ ਕਹਿੰਦੀ, ਰਜਿਸਟਰੀ ਨਈਓ ਮੈ ਤਾਂ ਕਬਜਾ ਕੀਤਾ.

- ਮੈਂ ਕਿਹਾ ਸੋਂਹ ਰੱਬ ਦੀ ਸੋਹਣਿਆ ਕੁੱਟ ਖਾਵੇਗਾ

… ਜੇ ਮੇਰੇ ਤੋ ਬਗੈਰ ਕਿਸੇ ਹੋਰ ਨਾਲ ਅੱਖ ਮਿਲਾਵੇਂਗਾ 

ਸਾਡੀ ਜ਼ਿੰਦਗੀ ਚ ਓਹ ਦਿਨ ਕਦੋਂ ਆਵੇਗਾ???ਜਦੋਂ ਓਹ ਮੈਨੂੰ ਕਹੂਗੀ ..?g ਰੋਟੀ ਖਾ ਲਓ ਨਹੀਂ ਤਾਂ.. ਮੈਂ ਵੀ ਨੀ ਖਾਣੀ
ਮਰਦੇ ਤਾਂ ਕਮਲੀਏ ਤੇਰੇ ਤੇ ਲੱਖਾਂ ਹੋਣਗੇ…ਪਰ ਅਸੀਂ ਤਾਂ ਤੇਰੇ ਨਾਲ ਜੀਣਾ ਚਹੁੰਦੇ ਹਾਂ
ਕੋਈ ਲਿਖਣੇ ਦਾ ਚਾਅ ਨਹੀਂ, ਜੇ ਤੂੰ ਪੜਿਆ ਹੀ ਨਾ !! ਕੋਈ ਜਿਉਣ ਦੀ ਵਜਹ ਨਹੀਂ, ਜੇ ਪਿਆਰ ਤੂੰ ਕਰਿਆ ਹੀ ਨਾ !!
ਮੈਂ ਖਾਸ ਜਾਂ ਸਾਧਾਰਨ ਹੋਵਾਂ..ਬਸ ਤੇਰੀ ਖੁਸ਼ੀ ਦਾ ਕਾਰਨ ਹੋਵਾ..
ਲੋਕਾ ਤੋ ਸੁਣਿਆ ਸੀ ਕੇ ਮੁਹੱਬਤ ਅੱਖਾਂ ਨਾਲ ਹੁੰਦੀ ਹੈ…ਪਰ ਦਿਲ ਤਾ ਉਹ ਲੋਕ ਵੀ ਜਿੱਤ ਲੇਂਦੇ ਹਨ ਜੋ ਕਦੇ ਪਲਕਾ ਵੀ ਨਹੀ ਉਠਾਉਂਦੇ
ਚੰਨ ਵਲ ਵੇਖ ਕੇ ਫਰਿਆਦ ਮੰਗਦੇ ਹਾਂ,ਅਸੀਂ ਜ਼ਿੰਦਗੀ ਚ ਬੱਸ ਤੇਰਾ ਪਿਆਰ ਮੰਗਦੇ ਹਾਂ,ਭੁੱਲ ਕੇ ਵੀ ਕਦੇ ਮੇਰੇ ਤੋ ਦੂਰ ਨਾ ਜਾਵੀਂ,ਅਸੀਂ ਕੇਹੜਾ ਤੇਰੇ ਤੋ ਤੇਰੀ ਜਾਂਨ ਮੰਗਦੇ ਹਾਂ
ਸਿਰਫ ਦੋ ਹੀ ਚੀਜ਼ਾਂ ਚੰਗੀਆਂ ਲੱਗਦੀਆਂ ਨੇ..ਇੱਕ ਤੂੰ ਤੇ ਇੱਕ ਤੇਰਾ ਸਾਥ
ਵੇ ਤੇਰੇ ਬਿਨਾ ਜੀਅ ਨਹੀ ਸਕਦੀ…
ਵੇ ਤੇਰੇ ਲਈ ਕਰ ਕੀ ਨਹੀ ਸਕਦੀ…
ਜਿਹੜੀ ਤੇਰੇ ਨਾਲ ਹੀ ਲੰਘ ਜਾਵੇ ਮੈਨੂੰ ਉਨ੍ਹੀ ਉਮਰ ਬਥੇਰੀ ਐ…
ਜਿੰਨਾ ਚਿਰ ੲਿਹ ਦਿਲ ਧੱੜਕੂਗਾ ਜਿੰਦਗੀ ਸੱਜਣਾ ਤੇਰੀ ਐ…
- ਤੇਰੀ ਦੋਸਤੀ ਦਾ ਮੈਂ ਸਤਕਾਰ ਕਿੱਤਾ , ਤੇਰੀ ਹਰ ਨਜ਼ਰ ਨੂੰ ਮੈਂ ਪਿਆਰ ਕਿੱਤਾ ,ਕਸਮ ਰੱਬ ਦੀ ਨਾ ਭੁਲਾ ਦੇਵੀਂ ਏਸ ਦੋਸਤੀ ਨੂੰ , ਮੈਂ ਆਪਣੇ ਤੋ ਵੀ ਜਿਆਦਾ ਇਸ ਰਿਸ਼ਤੇ ਤੇ ਐਤਬਾਰ ਕਿੱਤਾ ..
- ਮੈਂ ਲੱਖਾ ਵਿੱਚ ਖੜ ਤੇਰੇ ਨਾਲ ਜਾਉ ਸੋਹਣਿਆ…ਇੰਨੀ ਦਿਲ ਵਿਚ ਰੱਖਾ ਮੈਂ ਦਿਲੇਰੀ ਸੋਹਣਿਆ…ਗੱਲ ਹਰ ਥਾ ਤੇ ਹੁੰਦੀ ਤੇਰੀ- ਮੇਰੀ ਸੋਹਣਿਆ…ਸਿੱਧੂ ਸਿਰੋ ਲੈ ਕੇ ਪੈਰਾ ਤੱਕ ਤੇਰੀ ਸੋਹਣਿਆ
- ਕੱਲੀ ਫੋਟੋ ਦੇਖ ਕੇ ਮੇਰੀ..ਕਿਥੇ ਦਿਲ ਰੱਜਦਾ ਹੋਣਾ ਏ ..ਜਦ ਮੇਰਾ ਨਹੀ ਜੀਅ ਲੱਗਦਾ. ਓਹਦਾ ਕਿਹੜਾ ਲੱਗਦਾ ਹੋਣਾ ਏ ….
- ਦੂਰੀਆਂ ਬਹੁਤ ਨੇ ਪਰ ਇਨਾ ਸਮਝ ਲਓ,ਕੋਲ ਰਹਿਕੇ ਵੀ ਕੋਈ ਰਿਸਤਾ ਖਾਸ ਨਹੀ ਹੁਂਦਾ, ਤੁਸੀ ਦਿਲ ਦੇ ਏਨੇ ਕਰੀਬ ਹੋ, ਕਿ ਦੂਰੀਆਂ ਦਾ ਵੀ ਹੁਣ ਅਹਿਸਾਸ ਨਹੀ ਹੁਂਦਾ…..
- ਪਿਆਰ ਓਹ ਨਹੀਂ ਜੋ ਤੈਨੂੰ ਮੇਰਾ ਬਣਾ ਦੇਵੇ, ਪਿਆਰ ਤਾ ਓਹ ਹੈ ਜੋ ਤੈਨੂੰ ਕਿਸੇ ਹੋਰ ਦਾ ਹੋਣ ਨਾ ਦਵੇ
- ਮੇਰੇ ਦਿਲ ਦਾ ਏਹ ਚਾਹ ਪੂਰਾ ਹੋ ਜਾਵੇ…ਘਰਦੇ ਮੰਨ ਜਾਨ ਤੇ ਓਹਦੇ ਨਾਲ ਵਿਆਹ ਹੋ ਜਾਵੇ
- ਜੀਨਾ ਮਰਨਾ ਹੋਵੇ ਨਾਲ ਤੇਰੇ , ਕਦੀ ਸਾਹ ਨਾ ਤੇਰੇ ਤੋ ਵਖ ਹੋਵੇ , ਤੇਨੂੰ ਜ਼ਿੰਦਗੀ ਆਪਣੀ ਆਖ ਸਕਾ ਬੱਸ ਇਨਾ ਕੁ ਮੇਰਾ ਹੱਕ ਹੋਵੇ ॥
- ਹੋਵੇ ਸੋਹਣੀ ਤੇ ਸੁੱਨਖੀ ਯਾਰੋ ਗੋਲ ਮੋਲ ਜੀ, ਥੋਡੇੇ ਬਈ ਵਾਗੂ ਜਿਹੜੀ ਹੋਵੇ ਘੱਟ ਬੋਲਦੀ…ਨਾਲ ਲਾਕੇ ਹੋਵੇ ਯਾਰੀ ਦਾ ਗਰੂਰ ਮਿੱਤਰੋ, ਬਸ ਐਹੋ ਜਿਹੀ ਲੱਭਦੋ ਮਸ਼ੂਕ ਮਿੱਤਰੋ
- ਦਿਲ ♡ ਦੀ ਨੀ ਮਾੜੀ ਉੰਜ ਜਿੱਦੀ ਹੈ ਬੜੀ।
- ਮੈਂ ਕਿਹਾ ਜੀ #Please #ਦਿਲ ਮੋੜ ਦਿਉ ਮੇਰਾ, ਤੁਸੀਂ ਰੱਖਿਆ ਜਿਹੜਾ ਲੁਕਾ ਕੇ, ਕਿਤੇ ਰੁੱਕ ਜਾਵੇ ਨਾ ਨਬਜ਼ ਮੇਰੀ, ਬੱਸ ਇੱਕ ਝਾਕਾ ਦੇ ਜੋ ਆ ਕੇ…
- ਅੱਖਾਂ ਮੀਚ ਕੇ ਤੇਰਾ ਐਤਬਾਰ ਕਰਦੇ ਹਾਂ ,ਹੁਣ ਲਿਖ ਕੇ ਦੇ ਦਇਏ ਕੇ ਤੈਨੂੰ ਪਿਆਰ ਕਰਦੇ ਹਾਂ ।
- ਜੱਟੀ ਕਰਦੀ ਆ ਤੇਨੂੰ like !! ਬੋਹਤੇ ਪਾਖੰਡ ਜਹੇ ਨਾ ਕਰ ਚੁਪ – ਚਾਪ ਬਨਾਲਾ ਆਪਣੀ wife !!
- ਮੈ ਸੋਹਣੀ ਤੂੰ ਸੋਹਣਾ ਆਪਣੀ ਜੋੜੀ ਬੜੀ ਕਮਾਲ,ਵੀਰ ਤੇਰੇ ਚੁੱਕੀ ਫ਼ਿਰਨ ਕੈਮਰਾ ਕਹਿੰਦੇ ਫ਼ੋਟੋ ਖਿਚਾਉਣੀ Bhabhi ਨਾਲ..
- ਸੁਨ ਤੂੰ ਭਾਵੇ ਨਾ ਸੁਨ ਸਜਨਾ ਮੇਰੀ ਤਾਂ ਫਰਿਆਦ ਏ ,ਨਾ ਤੇਰੇ ਤੋ ਪਹਿਲਾ ਸੀ ਵੇ ਨਾ ਕੋਈ ਤੇਰੇ ਤੋ ਬਾਅਦ ਏ।
- ਦਿਲ ਨੂੰ ਠਗਨਾ ਨੈਨਾ ਦੀ ਆਦਤ ਪੁਰਾਨੀ ਏ

ਸਾਡੀ ਵੀ ਪਿਆਰ ਦੀ ਇੱਕ ਨਿੱਕੀ ਜੀ ਕਹਾਨੀ ਹੈ
- ਸੁਨ ਵੇ ਸਜਨਾ ਜੇ ਤੇਰੇ ਨਾਲ ਯਾਰੀ ਨਾ ਹੁੰਦੀ

ਸੁਹੰ ਰਬ ਦੀ ਸਾਨੂੰ ਜਿੰਦਗੀ ਏਨੀ ਪਿਆਰੀ ਨਾ ਹੁੰਦੀ॥
- ਮੈ ਤੇਰੇ ਤੋ ਬਿਨਾ ਜੀ ਤਾ ਸਕਦਾ ਹਾ..ਪਰ ਖੁਸ਼ ਨਹੀ ਰਿਹ ਸਕਦਾ।
- ਮੈ ਤਾ ਤੇਰੀ ਹੋ ਗਈ ਵੇ ਸਮਝ ਭਾਵੇ ਬੇਗਾਨੀ ਵੇ..ਸਾਹਾ ਤੋ ਪਿਆਰਿਆ ਤੂੰ ਮੇਰਾ ਦਿਲ ਜਾਨੀ ਵੇ..
- ਜ਼ਿੰਦਗੀ ਲਈ ਜਾਨ ਜ਼ਰੂਰੀ ਏ ,ਵਫ਼ਾ ਨਿਭਾਉਣ ਲਈ ਅਰਮਾਨ ਜ਼ਰੂਰੀ ਏ ,ਦੁਨਿਆ ਨੂੰ ਚਾਹੇ ਹੋਣ ਦੁਖ ਬਥੇਰੇ ,ਪਰ ਮੇਰੀ ਜਾਨ ਦੇ ਮੁਖੜੇ ਤੇ ਮੁਸਕਾਨ ਜ਼ਰੂਰੀ ਏ !
- ਉਹਦੇ ਵਿਚ ਗਲ ਹੀ ਕੁਝ ਐਸੀ ਸੀ ਕੀ..ਦਿਲ ਨਾ ਦਿੰਦੇ ਤਾਂ ਜਾਨ ਚਲੀ ਜਾਂਦੀ।
- ਕਿੰਨਾ ਹੋਰ ਤੂੰ ਸਤਾਨਾ ਹੁਣ ਤਾ ਹਾਂ ਕਰਦੇ ,ਕੱਲਾ ਕੱਲਾ ਸਾਹ ਕੁੜੀਏ ਤੂੰ ਮੇਰੇ ਨਾਮ ਕਰਦੇ ।
- ਇੱਕ ਤੇਰੀ ਮੇਰੀ ਜੋੜੀ, ਉੱਤੋ ਦੋਨਾ ਨੂੰ ਅਕਲ ਥੋੜੀ,ਲੜਦੇ ਭਾਵੇ ਲੱਖ ਰਹਿਏ ਪਰ ਅੰਦਰੋਂ ਪਿਆਰ ਵੀ ਕਰਦੇ ਚੋਰੀ ਚੋਰੀ
- ਮੈ ਤੁਹਾਨੂੰ ਪਿਆਰ ਕਰਦਾ ਹਾਂ …… I lub ju jiii…I love you jii…
- ਤੇਰਾ ਮੇਰਾ ਸਾਥ ਹੈ ਵੇ ਜਨਮਾਂ ਜਨਮਾਂ ਦਾ,ਤੂੰ ਮੈਨੂੰ ਮਿਲਿਆ ਇਹ ਫਲ ਹੈ ਮੇਰੇ ਚੰਗੇ ਕਰਮਾਂ ਦਾ।।
- ਲੱਗਦੀ ਪਿਆਰੀ ਜਦੋਂ ਖਿੜ-ਖਿੜ ਹੱਸਦੀ,ਤੇਰੇ ਦਿਲ ਦਾ ਪਤਾ ਨੀ ਮੇਰੇ ਦਿਲ ਚ ਤੂ ਵੱਸਦੀ
ਤੇਰੇ ਨਾਲ ਚੁੱਪ ਤੇਰੇ ਨਾਲ ਬਾਤ,ਬਸ ਇੰਨੇ ਕੁ ਜਜਬਾਤ♥
ਨਾਮ ਦਿਲ ਉੱਤੇ ਲਿਖਿਆ ਮੈ ਬਾਹਾਂ ਤੇ ਨਹੀ ਏ,ਜਿੰਨਾ ਤੇਰੇ ਤੇ ਯਕੀਨ ਓਨਾ ਸਾਹਾਂ ਤੇ ਨਹੀ ਏ
ਤੂੰ ਬੇਸ਼ਕ ਮੇਰਾ ਪਹਿਲਾ ਪਿਆਰ ਹੈ,ਪਰ ਮੈਂ ਤੈਨੂੰ ਚਾਹਿਆ ਹੈ ਆਖਰੀ ਪਿਆਰ ਵਾਂਗੂੰ।।
ਵੈਸੇ ਤਾਂ ਜ਼ਿੰਦਗੀ ਬਹੁੱਤ ਫਿੱਕੀ ਆ..ਬੱਸ ਇੱਕੋ ਜਾਨ ਮੇਰੀ ਆ.. ਜੋ ਬਾਹਲੀ ਮਿਠੀ ਆ ..
ਪਾ ਵੀਹਣੀ ਵਿੱਚ ਚੂੜਾ,ਸਾਥ ਬਣ ਗਿਆ ਗੂੜਾ।
ਕੁੜੀ ਫਬਦੀ ੲੇ ਸੂਟ ਸਲਵਾਰ ਨਾਲ..ੳੁਤੋਂ ਖੜੀ ਹੋਵੇ ਮੁੰਡੇ ਸਰਦਾਰ ਨਾਲ।
- ਐਨੀਆਂ ਮਨਮਾਨੀਆਂ ਚੰਗੀਆਂ ਨਹੀਂ ਸੱਜਣਾ,ਕਿਉਂਕਿ ਹੁਣ ਤੂੰ ਸਿਰਫ ਆਪਣਾ ਹੀ ਨਹੀਂ,ਮੇਰਾ ਵੀ ਹੈ
- ਸੀਨੇ ਨਾਲ ਲਗਿਆ ਦਿਲ ਨਾ ਮੇਰਾ ਹੋ ਸਕਿਆ,ਮਿੱਠਾ ਜਿਹਾ ਮੁਸਕਰਾ ਕੇ ਜੋ ਤੂੰ ਤੱਕਿਆ ਦਿਲ ਤੇਰਾ ਹੋ ਗਿਆ।
- ਰਾਜ਼ ਖੋਲ ਦਿੰਦੇ ਨੇ ਮਾਮੂਲੀ ਜਿਹੇ ਇਸ਼ਾਰੇ ਅਕਸਰ,ਕਿੰਨੀ ਖਾਮੋਸ਼ ਮੁਹਬੱਤ ਦੀ ਜ਼ੁਬਾਨ ਹੁੰਦੀ ਏ
ਸਿਰਫ ਇਕ ਵਾਰ ਆ ਜਾਓ ਸਾਡੇ ਦਿਲ ਚ ਆਪਣਾ ਪਿਆਰ ਵੇਖਣ ਲਈ, ਫਿਰ ਵਾਪਿਸ ਜਾਣ ਦਾ ਇਰਾਦਾ ਅਸੀਂ ਤੁਹਾਡੇ ਤੇ ਛੱਡ ਦੇਵਾਂਗੇ।
ਜਦੋਂ ਦੀਆਂ ਤੇਰੇ ਨਾਲ ਲਾਈਆਂ ਨੇ,ਦੁਨੀਆਂ ਦੀ ਭੀੜ ਤੋਂ ਬਚਦੇ ਹਾਂ,ਪਹਿਲਾਂ ਬਾਹਰੋਂ ਜਚਦੇ ਸੀ,ਅਜਕਲ ਅੰਦਰੋਂ ਜਚਦੇ ਹਾਂ
ਕਹਿੰਦੀ ਹੋਗੀ ਤੇਰੇ ਪਿਆਰ ‘ਚ ਪਾਗਲ ਵੇ ਮੈਂ ਮਰ ਮਿਟ ਜਾਉਂ,ਜੇ ਤੂੰ ਦੇ ਦਿੱਤਾ ਜਵਾਬ ਤਾਂ ਤੇਰੇ ਘਰ ਮੂਹਰੇ ਲਿਟ ਜਾਉਂ
ਕੋਈ ਲੰਬੀ ਚੋੜੀ ਗੱਲ ਨਹੀ , ਬੱਸ ਇਹੀ ਕਿਹਨਾ ਚਾਹੁੰਦੀ ਹਾਂ , ਤੇਰੇ ਹੱਥਾਂ ਵਿਚ ਹੱਥ ਦੇਕੇ , ਮਹਿਫੂਜ਼ ਰਹਿਨਾ ਚਾਹੁੰਦੀ ਹਾਂ।
ਮੇਰਾ ਪਿਆਰ ਤੇਰੇ ਲਈ ਸੱਚਾ ਹੈ ,ਲੋੜ ਨਾ ਮੇਨੂੰ ਜੱਗ ਨੂੰ ਦਿਖਾਉਣ ਦੀ , ਸੱਚ ਦੱਸਾਂ ਸੱਜਣਾ ਇੱਕ ਰੀਝ ਹੈ ਤੇਰੇ ਨਾਮ ਦਾ ਚੂੜਾ ਪਾਉਣ ਦੀ ॥
ਤੂੰ ਮੇਰਾ #Heart ਤੇ ਮੈਂ ਤੇਰੀ #HeartBeat,ਜਦੋ ਵੀ ਤੂੰ ਲਵੇ ਸਾਹ ਮੈ ਓਦੋ ਹੋਵਾ Repeat …
ਮੇਨੂੰ ਸੱਬ ਕੁਛ ਦਿਤਾ ਮਲਿਕ ਨੇ ,ਕਿਸੇ ਚੀਜ ਦੀ ਥੋੜ ਨਹੀ ,ਹੁਣ ਤੂੰ ਵੀ ਮੇਨੂੰ ਮਿਲ ਜਾਣਾ ,ਹੋਰ ਕਿਸੇ ਦੀ ਮੇਨੂੰ ਲੋੜ ਨਹੀ॥
ਕਿਸਮਤ ਆਪਣੀ ਰੱਬ ਤੋ ਲਿਖਵਾ ਕੇ ਲਿਆਏ ਹਾ , ਇੰਝ ਤਾ ਨੀਂ ਸੱਜਣਾ ਤੇਰੇ ਏਨੇ ਕਰੀਬ ਆਏ ਹਾ ।
ਮੈ ਤੇ ਤੂੰ ਸੋਹਣਿਆ ,ਦੋ ਜਿਸਮ ਇੱਕ ਜਾਨ..ਮੇਰੀ ਨਿੱਕੀ ਜੇਹੀ ਦੁਨੀਆ ਚ , ਤੂੰ ਮੇਰਾ ਸੰਸਾਰ।
ਤੇਰੇ ਵੱਲ ਤੱਕਾਂ ਤਾ ,ਚਿੱਤ ਨੂੰ ਮਿਲ ਜਾਂਦਾ ਸਕੂਨ ਵੇ ..ਅੱਧਾ ਕਿੱਲੋ ਵੱਧ ਜਾਂਦਾ ,ਮੇਰੇ ਵਿਚ ਖੂਨ ਵੇ ..
- ਜਿੰਦਗੀ ਦਾ ਕੁਝ ਪਤਾ ਨਹੀ ਕੱਦ ਮੁਕ ਜਾਣਾ .,ਸਾਹਾ ਦੀ ਏਸ ਡੋਰ ਨੇ ਕੱਦ ਟੁੱਟ ਜਾਣਾ .. ਵੇਖ ਲਵੀਂ ਭਾਵੇ ਤੂੰ ਲੱਖ ਵਾਰ ਰੁੱਸ ਕੇ, ਇੱਕ ਤੇਰੀ ਖਾਤਰ ਅਸੀਂ ਹਰ ਕਿਸੇ ਅੱਗੇ ਝੁਕ ਜਾਣਾ ..
- ♡♡ਰੱਬ ਮੇਹਰ ਕਰੇ ਜੇ ਸਾਡੇ ਤੇ , ਜ਼ਿੰਦਗੀ ਦੀਆਂ ਆਸਾਂ ਪੂਰੀਆਂ ਹੋਣ,ਅਸੀਂ ਹਰ ਪਲ ਨਾਲ ਤੇਰੇ ਰਹੀਏ , ਕਦੇ ਪਿਆਰ ਵਿਚ ਨਾ ਦੂਰੀਆਂ ਹੋਣ
- ਮਰਜ਼ੀ ਦੇ ਮਾਲਕ ਨੂੰ ਕੌਣ ਰੋਕ ਲਉ, ਤੇਰੇ ਬਾਰੇ ਮੇਰੇ ਜਿੰਨਾ ਕੌਣ ਸੋਚ ਲਉ
- ਸੁਪਨੇ ਸੰਦੂਰੀ ਮੈਂ ਬੁਨੀ ਬੇਠੀ ਆ , ਦਿਲ ਵਾਲਾ ਹਾਣੀ ਉਹਨੂੰ ਚੁਣੀ ਬੇਠੀ ਆ
ਜੋ ਅਸਰ ਹੈ ਅੱਖ ਦੀ ਮਾਰ ਅੰਦਰ,ਓਹ ਨਾ ਤੀਰ ਤੇ ਨਾ ਤਲਵਾਰ ਅੰਦਰ
ਇਕ ਸਾਫ਼ ਜੇਹੀ ਗੱਲ 2 ਲਫ਼ਜ਼ਾਂ ਵਿਚ ਤੈਨੂੰ ਕਰਦੇ ਆ 
Feeling ਨੂੰ ਸਮਝੋ ਜੀ ਅਸੀਂ ਦਿਲ ਤੋ ਤੁਹਾਡੇ ਤੇ ਮਰਦੇ ਆ
ਨੈਨਾ ਵਿਚ ਸੱਚ ਦਾ ਨੂਰ ਹੁਣ ਚਾਹਿਦਾ ਹੋਵੇ ਜੇ ਪਿਆਰ ਤੇ ਭਰੋਸਾ ਵੀ ਜਰੂਰ ਹੁਣਾ ਚਾਹਿਦਾ
ਲੱਖ ਉਹਨੂੰ ਚਾਹਣ ਵਾਲੇ ਨੇ ਮੈ ਇਹ ਸੁਨਿਆ ਚੰਗੇ ਆ ਨਸੀਬ ਮੇਰੇ ਓਹਨੇ ਮੈਨੂ ਚੁਣਿਆ
ਮੇਰੀ ਜਿੰਦਗੀ ਦੇ ਦੋ ਹੀ ਮਕਸਦ ਨੇ .. ਤੇਰੇ ਉੱਤੇ ਜਿਉਂਦੇ ਜੀ ਮਰ ਜਾਣਾ .. ਤੇ ਦੂਜਾ ਮਰਦੇ ਦਮ ਤੱਕ ਤੈਨੂੰ ਚਾਹੁਣਾ
ਜੇ ਮੈ ਨਦੀ ਤਾ ਤੂੰ ਪਾਣੀ ,ਮੈ ਬਿਨਾ ਤੇਰੇ ਸੁੱਕ ਜਾਣਾ ਜੇ ਤੂੰ ਪਾਣੀ ਤਾ ਮੈ ਪਿਆਸੀ,ਮੈ ਬਿਨਾ ਤੇਰੇ ਮੁੱਕ ਜਾਣਾ
ਕਹਿਣਾ ਦੋਵੇ ਚਾਹੰਦੇ,ਜਿਗਰਾ ਜਿਹਾ ਨਹੀ ਕਰਦਾ … ਦਿਲ ਤੇਰਾ ਵੀ ਡਰਦਾ, ਦਿਲ ਮੇਰਾ ਵੀ ਡਰਦਾ
ਤੂੰ ਮਿਲ ਜਾਵੇ ਅਸੀਂ ਹੋਰ ਕੀ ਮੰਗਣਾ ਏ , ਤੂੰ ਕਿਸੇ ਕਬੂਲ ਦੁਆ ਵਰਗਾ ਅਮ੍ਰਿਤ ਵੇਲੇ ਦੇ ਬੋਲ ਜੇਹਾ,ਤੀਰਥ ਨੂ ਜਾਂਦੇ ਰਾਹ ਵਰਗਾ ਤੂੰ ਸਾਡੀ ਕਮਜ਼ੋਰੀ ਏ , ਤੇਰੇ ਬਿਨਾ ਗੁਜ਼ਾਰਾ ਨਹੀ ਹੋਣਾ ਤੂੰ ਆਉਂਦੇ ਜਾਂਦੇ ਸਾਹ ਵਰਗਾ
- ਦਿਲ ਵਿਚ ਵੱਸ ਗਈ ਆ ਤੂੰ ਨਖਰੋ.. ਵੇਖੇਯਾ ਬਗੇਰ ਤੇਰਾ ਮੂਹ ਨਖਰੋ .. ਲੰਗਦਾ ਨਾ ਦਿਨ ਸਾਡੀ ਲੰਗਦੀ ਸ਼ਾਮ.. ਤੂੰ ਹੀ ਸਾਡੀ ਸੋਹਣੀਏ ਨੀ Good Luck charm
- Dear Future Wife ਜੀ . . . . ਦਿਲ ਨੀ ਲੱਗਦਾ ਮੇਰਾ, ਕਿੱਥੇ ੳ ਤੁਸੀਂ
- ਝੂਠੇ ਮੁਹੋ ਨਾ ਕਹੀ ਦਿਲ ਵਿਚ ਹਾਂ ਤੇਰੇ , ਹਾਂ ਜੇ ਤੂ ਕਰੇ ਕਰਾ ਜਿੰਦਗੀ ਮੈਂ ਨਾਮ ਤੇਰੇ
ਤੂੰ ਹੋ ਜਾਵੇਂ ਮੇਰੀ, ਇਹ ਇੱਕੋ ਇੱਕ ਮੇਰਾ ਖਵਾਬ ਏ, ਮੇਰੇ ਵੱਲੋਂ ਤਾਂ ਹਾਂ ਹੈ ਪੂਰੀ, ਦੱਸ ਤੇਰਾ ਕੀ ਜਵਾਬ ਏ?
ਉਹ ਜਿੰਨਾਂ ਮੈਨੂੰ ਨਫਰਤ ਕਰਦੀ ਆ. ਮੈਂ ਓਨਾ ਈ ਉਸ ਕਮਲੀ ਨੂੰ ਪਿਆਰ ਕਰਾਂ. ਉਹਦੇ ਸੋਹਣੇ ਚਿਹਰੇ ਤੋਂ ਮੈਂ ਕੀ ਲੈਣਾ. ਬੱਸ ਉਹਦੇ ਭੋਲੇਪਣ ਦਾ ਸਤਿਕਾਰ ਕਰਾ.
ਹੰਜੂ ਪੂੰਝ ਕੇ ਮੈਨੂੰ ਹਰ ਵਕ਼ਤ ਹਸਾਇਆ ਮੇਰੀ ਕਮੀਆਂ ਨੂੰ ਛੱਡ ਮੈਨੂੰ ਗਲ ਨਾਲ ਲਾਇਆ ਕਿੰਝ ਪਿਆਰ ਨਾ ਕਰਾਂ ਮੈਂ ਆਪਣੇ ਸੋਹਣੇ ਨੂੰ ਜੀਹਦੇ ਸਾਥ ਨੇ ਹੈ ਮੈਨੂੰ ਜੀਨਾ ਸਿਖਾਇਆ…
ਮੈਂ ਕਿਹਾ ਜੀ #Please #ਦਿਲ ਮੋੜ ਦਿਉ ਮੇਰਾ, ਤੁਸੀਂ ਰੱਖਿਆ ਜਿਹੜਾ ਲੁਕਾ ਕੇ, ਕਿਤੇ ਰੁੱਕ ਜਾਵੇ ਨਾ ਨਬਜ਼ ਮੇਰੀ, ਬੱਸ ਇੱਕ ਝਾਕਾ ਦੇ ਜੋ ਆ ਕੇ…
ਪਿਆਰ ਦੀ ਹਰ ਹੱਦ ਤੱਕ ਚਾਹਿਆ ਆ ਤੈਨੂੰ ਬਾਹਾਂ ਵਿਚ ਘੁੱਟ ਕ ਲੁਕਾਇਆ ਆ ਤੈਨੂੰ ਦੂਰ ਕਰੀਏ ਤੈਨੂੰ ਇਹ ਹੋ ਨੀ ਸਕਦਾ ਕਿਸਮਤ ਦੇ ਨਾਲ ਲੜ ਕੇ ਅਸੀਂ ਪਾਇਆ ਆ ਤੈਨੂੰ
ਜੇ ਰੁੱਸਿਆ ਹੋਵੇ ਯਾਰ ਸੋਹਣਾ ਗਲ ਲਾ ਕੇ ਯਾਰ ਮਨਾ ਲਈਦਾ…. ਪਰਖ ਹੁੰਦੀ ਏ ਪਿਆਰ ਦੀ 100 ਵਾਰੀ ਆਵੇਂ ਨੀ ਦੂਜਾ ਯਾਰ ਬਣਾ ਲਈਦਾ….
Here are latest best motivational Quotes.It includes motivational status for whatsapp , motivational quotes, motivational Quotes whatsapp dps and images… No matter what you’re going through in life, here are some motivational Quotes that will hopefully give you a little boost in your struggles. Many of these motivational whatsapp status come from individuals who have achieved incredible success in life, and just like you, they had low points where everything felt hopeless.
Motivational Quote Status for Whatsapp

- Right or Wrong doesn't exist! When u have a CONFIDENCE.
- Be bold to own your mistakes in Life, accept your faults and improve your personality.
- Stop being afraid of what could go wrong and start being positive about what could go right.
- Great things never come from comfort zones.
- Life doesn't give you what you want. It gives you what you work for.
- Age is a question of mind over matter. If you don't mind, it doesn't matter.
- Hope is the power that gives a person the confidence to step out and try.....
- It does not matter how many times you get knocked down, but how many times you get up.
- Tough times don't last, but tough people do.
- Decision defines destiny..
- All you need to change is will.
- Never, never, never, never give up.
- Do not give up, the beginning is always the hardest.
- You never fail until you stop trying.
- Whatever brings you down, will eventually make you stronger.
- The harder you fall, the higher you bounce.
- Whether you Think you can, or think you can't you're always right.
- The secret of success is to know something nobody else knows.
- Everyone has a will to win but very few have the will to prepare to win.
- Success is the sum of small efforts, repeated day in and day out.
- If you want your life to be meaningful go out and do something about it.
- Motivation is what gets you started. Habit is what keeps you going.
- SUCCESS belongs only to those who are willing to work harder than anyone else.
- If you believe in yourself, things are possible.
- If you don't go after what you want, you will never have it.
- Even if you're on the right track, you'll get run over if you just sit there.
- Pearls don't lie on the sea shore. If you want one, you must dive for it.
- The difference between ordinary and extraordinary is that little extra.
- There is always a little more toothpaste in the tube. Think about it.
- People know you for what you've done, not for what you plan to do.
- One day your entire life will flash in front of your eyes. Make sure it is worth watching
- It doesn't matter how many times you fall, what counts is how many times you stand up again.
- patience is not the ability to wait, but the ability to keep a good attitude while waiting.
- Discouragement and failure are two of the surest stepping stones to success.
- Opportunity dances with those who are already on the dance floor.
- You don't have to be great to start, but you have to start to be great.
- Success is simple. Do what's right, the right way, at the right time.
- Live like a candle which burns itself but gives light to others.
- Better to live one year as a tiger, than a hundred as a sheep.
- We all have problems; the way we solve them is what makes us different.
- Try to learn something about everything and everything about something.
- You'll never leave where you are until you decide where you'd rather be.
- Experience is how life catches up with us and teaches us to love and forgive each other.
- Sorrow is a fruit; God does not allow it to grow on a branch that is too weak to bear it.
- Things may come to those who wait, but only the things left by those who hustle.
- If you're not doing the things that you love, then your life is not worth living. What are you here for?
- Once you learn to be happy alone you won't tolerate anyone who can't make you just as happy.
- If people knew how hard I had to work to gain my mastery, it wouldn't seem wonderful at all.
- Life is always up and down, so why are you worried when you are at the bottom; the next place is up.
- You need a plan to build a house. To build a life, it is even more important to have a plan or goal.
BEST MOTIVATIONAL QUOTES WHATSAPP STATUS MESSAGES 2016

- Life is always up and down, so why are you worried when you are at the bottom; the next place is up.
- You need a plan to build a house. To build a life, it is even more important to have a plan or goal.
- Trying and Doing are two different things. When you try, you hope. When you do, you succeed.
- If your actions inspire others to dream more, learn more, do more and become more, you are a leader.
- Mistakes teach you important lessons, Everytime you encounter one, you’ve a step closer to your goal.
- Forget past mistakes. Forget failures. Forget everything except what you’re going to do now and do it.
- Problems are with every one, it is on us to become the victim or overcome the situation and become successful. motivational Quotes )
- Without positive attitude, success is called Luck. But with positive attitude, success is called achievement.
- If you can laugh when you are completely broken,then there can be nothing that can break you next time.
- Everything that has a beginning, has an end. So the key is to try to enjoy the in between as much as possible!
- Everything you want is out there waiting for you to ask. Everything you want also wants you. But you have to take action to get it.
- $$$$$$ <—–motivational Quotes

- There are so many people out there who will tell you that you can’t ,,,What you’ve got to do is turn around and say “watch me”
- Just don’t give up trying to do what you really want to do. Where there’s love and inspiration, I don’t think you can go wrong.
- You are born without anything but You die with Your name.
- so that name must not be a word.. It must be a History..!
- Sometimes u don’t realize ur own strengths until someone tries to take advantage of ur weaknesses !!!
- Stone is broken with the last stroke of hammer
- This doesn’t mean that 1st stroke was useless.
- Success is the result of continuous efforts.
- You were not born a winner, and you were not born a loser. You are what you make yourself be.- Lou Holtz
- People who say it cannot be done should not interrupt those who are doing it. – George Bernard Shaw
- Your present is the creature of your future.
- Learn then remove ‘L’.
- Amateurs… Built the ark. ( motivational Quotes )
- Professionals… Built the Titanic.
- Everything you’ve done is not as important as to what will you do now.- GBATISTE
- To have a friend you need to be a friend.
- Train your mind to see the good and positive in every situation.
- Hope is a waking dream. ~Aristotle
- Dream big and dare to fail. ~Norman Vaughan
- If you dream it, you can do it. ~Walt Disney
- Hope is the heartbeat of the soul. ~Michelle Horst
- Men are born to succeed, not fail. ~Henry David Thoreau
- To be the best, you must be able to handle the worst. ~Wilson Kanadi
- Tough times don’t last, but tough people do. ( Whatsapp Status motivational )
- Decision defines destiny..
- All you need to change is will.
- Never, never, never, never give up.
- Do not give up, the beginning is always the hardest.
- You never fail until you stop trying.
- Whatever brings you down, will eventually make you stronger.
- The harder you fall, the higher you bounce.
- Whether you Think you can, or think you can’t you’re always right.
- The secret of success is to know something nobody else knows.
- Everyone has a will to win but very few have the will to prepare to win.
- Success is the sum of small efforts, repeated day in and day out.
- If you want your life to be meaningful go out and do something about it.
- Motivation is what gets you started. Habit is what keeps you going.
- SUCCESS belongs only to those who are willing to work harder than anyone else.
- If you believe in yourself, things are possible.
- If you don’t go after what you want, you will never have it.
- Even if you’re on the right track, you’ll get run over if you just sit there. ( motivational Quotes)
- Pearls don’t lie on the sea shore. If you want one, you must dive for it.
- The difference between ordinary and extraordinary is that little extra.
- There is always a little more toothpaste in the tube. Think about it.
- People know you for what you’ve done, not for what you plan to do.
- Love is the rhythm of two HEARTS beating as one.
- Sometimes love means to stop where we are and start where someone needs us….
- The condition of the HEART depends on the MIND.
- Sometimes the truth is so hard to bear we’d rather listening to the lies.
- Sometimes you have to stand alone to prove you can still stand. (motivational Quotes for lonely people )
- Be yourself, no matter what others think. You have to live your life, not they.
- The harder you fall, the higher you bounce.
- Tough times don’t last, but tough people do.
